2 Thessalonians 1:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹੜੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਾਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਤੁਸੀਂ ਜੋ ਦੁੱਖਾਂ ਵਿੱਚ ਹੋ, ਤੁਹਾਨੂੰ ਅਤੇ ਸਾਨੂੰ ਰਾਹਤ ਦੇਣਗੇ । ਇਹ ਉਸ ਸਮੇਂ ਹੋਵੇਗਾ, ਜਦੋਂ ਪ੍ਰਭੂ ਯਿਸੂ ਆਪਣੇ ਸ਼ਕਤੀਸ਼ਾਲੀ ਸਵਰਗਦੂਤਾਂ ਦੇ ਨਾਲ ਸਵਰਗ ਤੋਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੁਹਾਨੂੰ ਜੋ ਦੁੱਖ ਭੋਗਦੇ ਹੋ, ਅਤੇ ਸਾਨੂੰ ਵੀ ਸੁੱਖ ਦਿਓ। ਇਹ ਉਸ ਸਮੇਂ ਜਦੋਂ ਪ੍ਰਭੂ ਯਿਸ਼ੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਬਲਦੀ ਅੱਗ ਵਿੱਚ ਸਵਰਗ ਤੋਂ ਪ੍ਰਗਟ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਨੂੰ ਜਿਹੜੇ ਦੁਖ ਪਾਉਂਦੇ ਹੋ ਸਾਡੇ ਨਾਲ ਸੁਖ ਦੇਵੇ ਉਸ ਸਮੇਂ ਜਾਂ ਪ੍ਰਭੁ ਯਿਸੂ ਆਪਣੇ ਬਲਵੰਤ ਦੂਤਾਂ ਸਣੇ ਭੜਕਦੀ ਅੱਗ ਵਿੱਚ ਅਕਾਸ਼ੋਂ ਪਰਗਟ ਹੋਵੇਗਾ
Punjabi ERV
ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹਡ਼ੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُہانوں دُکھ سہن والیاں نُوں ساڈے نال آرام دیوے۔ اوس ویلے جدوں خُداوند یِسُوع اپنیاں زوراور فرِشتیاں نال مُچّی ہوئی اَگ وِچ اسمانوں ظاہر ہوئے گا۔
Punjabi Standard Bible (Punjabi Standard Bible) 2023
ਅਤੇ ਤੁਹਾਨੂੰ ਜਿਹੜੇ ਦੁੱਖ ਸਹਿੰਦੇ ਹੋ ਸਾਡੇ ਨਾਲ ਉਸ ਸਮੇਂ ਅਰਾਮ ਦੇਵੇ ਜਦੋਂ ਪ੍ਰਭੂ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਭੜਕਦੀ ਹੋਈ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ,