2 Thessalonians 1:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੂੰ ਅਜਿਹੀ ਤਬਾਹੀ ਵਾਲੀ ਸਜ਼ਾ ਦਿੱਤੀ ਜਾਵੇਗੀ ਜਿਹੜੀ ਹਮੇਸ਼ਾ ਜਾਰੀ ਰਹੇਗੀ ਉਨ੍ਹਾਂ ਨੂੰ ਪ੍ਰਭੂ ਦੇ ਨਾਲ ਰਹਿਣ ਦੀ ਇਜਾਜ਼ਤ ਨਹੀਂ ਮਿਲੇਗੀ ਉਨ੍ਹਾਂ ਲੋਕਾਂ ਨੂੰ ਉਸਦੀ ਮਹਾਨ ਸ਼ਕਤੀ ਤੋਂ ਦੂਰ ਰੱਖਿਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੀ ਸਜ਼ਾ ਇਹ ਹੋਵੇਗੀ ਕਿ ਉਹ ਹਮੇਸ਼ਾ ਦੇ ਲਈ ਨਾਸ਼ ਕੀਤੇ ਜਾਣਗੇ ਅਤੇ ਪ੍ਰਭੂ ਦੀ ਹਜ਼ੂਰੀ ਅਤੇ ਉਹਨਾਂ ਦੇ ਤੇਜ ਦੀ ਸਮਰੱਥਾ ਤੋਂ ਦੂਰ ਕੀਤੇ ਜਾਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੂੰ ਸਦੀਵੀ ਤਬਾਹੀ ਦੀ ਸਜ਼ਾ ਦਿੱਤੀ ਜਾਵੇਗੀ ਅਤੇ ਪ੍ਰਭੂ ਦੀ ਮੌਜੂਦਗੀ ਅਤੇ ਉਸਦੀ ਸ਼ਕਤੀ ਦੀ ਮਹਿਮਾ ਤੋਂ ਬਾਹਰ ਕਰ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਜ਼ਾ ਭੋਗਣਗੇ ਅਰਥਾਤ ਪ੍ਰਭੁ ਦੇ ਹਜ਼ੂਰੋਂ ਅਤੇ ਉਹ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ,
Punjabi ERV
ਉਨ੍ਹਾਂ ਲੋਕਾਂ ਨੂੰ ਅਜਿਹੀ ਤਬਾਹੀ ਵਾਲੀ ਸਜ਼ਾ ਦਿੱਤੀ ਜਾਵੇਗੀ ਜਿਹਡ਼ੀ ਹਮੇਸ਼ਾ ਜਾਰੀ ਰਹੇਗੀ ਉਨ੍ਹਾਂ ਨੂੰ ਪ੍ਰਭੂ ਦੇ ਨਾਲ ਰਹਿਣ ਦੀ ਇਜਾਜ਼ਤ ਨਹੀਂ ਮਿਲੇਗੀ ਉਨ੍ਹਾਂ ਲੋਕਾਂ ਨੂੰ ਉਸਦੀ ਮਹਾਨ ਸ਼ਕਤੀ ਤੋਂ ਦੂਰ ਰੱਖਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ خُداوند دے چِہرے تے اوہدی قُدرت دے جلال کولوں دُراڈے ہو کے سدا دی ہلاکت دی سزا پان گے۔
Punjabi Standard Bible (Punjabi Standard Bible) 2023
ਉਹ ਪ੍ਰਭੂ ਦੀ ਹਜ਼ੂਰੀ ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਵਾਂਝੇ ਹੋ ਕੇ ਸਦੀਪਕ ਨਾਸ ਦਾ ਦੰਡ ਭੋਗਣਗੇ।