2 Thessalonians 2:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕੱਠੇ ਹੋਵਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਹੁਣ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਬਾਰੇ ਅਤੇ ਸਾਡਾ ਉਹਨਾਂ ਦੇ ਨਾਲ ਮਿਲ ਕੇ ਇਕੱਠੇ ਹੋਣ ਬਾਰੇ ਬੇਨਤੀ ਕਰਦੇ ਹਾਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਸ ਆਉਣ ਅਤੇ ਸਾਡੇ ਉਸ ਦੇ ਕੋਲ ਇਕੱਠੇ ਹੋਣ ਦੇ ਸੰਬੰਧ ਵਿੱਚ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ,
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇੱਕਠਿਆਂ ਹੋਣ ਦੇ ਵਿਖੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ
Punjabi ERV
ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕਠੇ ਹੋਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! اسی اپنے خُداوند یِسُوع مسِیح دے آؤن تے اوہدے کول اپنے اکٹّھے ہون دی بابت تُہاڈی مِنّت کرنے آں۔
Punjabi Standard Bible (Punjabi Standard Bible) 2023
ਹੇ ਭਾਈਓ, ਹੁਣ ਸਾਡੇ ਪ੍ਰਭੂ ਯਿਸੂ ਮਸੀਹ ਦੀ ਆਮਦ ਦੇ ਵਿਖੇ ਅਤੇ ਸਾਡੇ ਉਸ ਕੋਲ ਇਕੱਠੇ ਹੋਣ ਦੇ ਵਿਖੇ ਅਸੀਂ ਤੁਹਾਨੂੰ ਇਹ ਬੇਨਤੀ ਕਰਦੇ ਹਾਂ