2 Thessalonians 2:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਕਾਰਨ ਪਰਮੇਸ਼ਰ ਉਹਨਾਂ ਦੇ ਕੋਲ ਇੱਕ ਭਰਮਾਉਣ ਵਾਲੀ ਤਾਕਤ ਨੂੰ ਭੇਜਣਗੇ ਤਾਂ ਜੋ ਉਹ ਝੂਠ ਉੱਤੇ ਵਿਸ਼ਵਾਸ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਾਰਨ ਕਰਕੇ ਪਰਮੇਸ਼ਵਰ ਉਨ੍ਹਾਂ ਉੱਤੇ ਇੱਕ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸੇ ਕਰਕੇ ਪਰਮੇਸ਼ੁਰ ਓਹਨਾਂ ਉੱਤੇ ਧੋਖੇ ਦਾ ਅਸਰ ਘੱਲਦਾ ਹੈ ਭਈ ਉਹ ਝੂਠ ਨੂੰ ਸੱਚ ਮੰਨਣ
Punjabi ERV
ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹਡ਼ੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹਡ਼ੀ ਸੱਚ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪਰਮੇਸ਼ੁਰ ਉਨ੍ਹਾਂ ਉੱਤੇ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی خُدا اوہناں اُتّے بدراہی دی تاثِیر گھلّے گا۔ تاں جو اوہ جُھوٹھ نُوں سَچ جانن۔
Punjabi Standard Bible (Punjabi Standard Bible) 2023
ਇਸ ਲਈ ਪਰਮੇਸ਼ਰ ਉਨ੍ਹਾਂ ਉੱਤੇ ਇੱਕ ਭਰਮਾਉਣ ਵਾਲੀ ਸ਼ਕਤੀ ਨੂੰ ਭੇਜੇਗਾ ਕਿ ਉਹ ਝੂਠ ਉੱਤੇ ਵਿਸ਼ਵਾਸ ਕਰਨ