2 Thessalonians 2:17 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਹਰ ਕੰਮ ਅਤੇ ਵਚਨ ਵਿੱਚ ਤੁਹਾਨੂੰ ਉਤਸ਼ਾਹ ਅਤੇ ਬਲ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਦਿਲਾਂ ਨੂੰ ਉਤਸ਼ਾਹਤ ਕਰੋ ਅਤੇ ਹਰ ਚੰਗੇ ਕੰਮ ਅਤੇ ਬਚਨ ਵਿੱਚ ਤੁਹਾਨੂੰ ਮਜ਼ਬੂਤ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਓਹਨਾਂ ਨੂੰ ਹਰੇਕ ਸ਼ੁਭ ਕਰਮ ਅਤੇ ਬਚਨ ਵਿੱਚ ਦ੍ਰਿੜ੍ਹ ਕਰੇ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے دِلاں نُوں تسلّی دے تے ہر نیک کمّ تے گلّ وِچ پَکیّاں کرے۔
Punjabi Standard Bible (Punjabi Standard Bible) 2023
ਤੁਹਾਡੇ ਮਨਾਂ ਨੂੰ ਉਤਸ਼ਾਹਿਤ ਕਰੇ ਅਤੇ ਹਰੇਕ ਭਲੇ ਕੰਮ ਅਤੇ ਵਚਨ ਵਿੱਚ ਦ੍ਰਿੜ੍ਹ ਕਰੇ।