2 Thessalonians 2:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ ਹੈ, ਪ੍ਰਗਟ ਨਹੀਂ ਹੁੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਤੁਹਾਨੂੰ ਕਿਸੇ ਤਰ੍ਹਾਂ ਧੋਖਾ ਨਾ ਦੇਵੇ । ਉਹ ਦਿਨ ਉਸ ਸਮੇਂ ਤੱਕ ਨਹੀਂ ਆਵੇਗਾ, ਜਦੋਂ ਤੱਕ ਕਿ ਵਿਦਰੋਹ ਨਾ ਹੋ ਜਾਵੇ ਅਤੇ ਦੁਸ਼ਟ ਮਨੁੱਖ ਪ੍ਰਗਟ ਨਾ ਹੋ ਜਾਵੇ ਜਿਸ ਦਾ ਅੰਤ ਨਾਸ਼ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਤੁਹਾਨੂੰ ਕਿਸੇ ਵੀ ਤਰੀਕੇ ਨਾਲ ਧੋਖਾ ਨਾ ਦੇਵੇ, ਕਿਉਂਕਿ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਪਰਮੇਸ਼ਵਰ ਦੇ ਵਿਰੁੱਧ ਬਗਾਵਤ ਨਹੀਂ ਹੋ ਜਾਂਦੀ ਅਤੇ ਕੁਧਰਮ ਦਾ ਮਨੁੱਖ ਪ੍ਰਗਟ ਨਹੀਂ ਹੋ ਜਾਂਦਾ, ਉਹ ਆਦਮੀ ਵਿਨਾਸ਼ ਲਈ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਤੁਹਾਨੂੰ ਕਿਸੇ ਤਰਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਨਹੀਂ ਆਵੇਗਾ ਜਿੰਨਾ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਕੁਧਰਮ ਦਾ ਪੁਰਖ ਅਰਥਾਤ ਵਿਨਾਸ ਦਾ ਪੁੱਤ੍ਰ ਪਰਗਟ ਨਾ ਹੋ ਜਾਵੇ
Punjabi ERV
ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸੰਬੰਧਿਤ ਹੈ, ਪ੍ਰਗਟ ਨਹੀਂ ਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِسے طرح کِسے دے دھوکھے وِچ نا آ جانا کیوں جو اوہ دِن نئیں آؤنا جد تِیکر پہلاں برگشتگی نا ہوئے۔ تے اوہ گُناہ دا بندہ یعنی ہلاکت دا پُتر ظاہر نا ہوئے۔
Punjabi Standard Bible (Punjabi Standard Bible) 2023
ਕੋਈ ਕਿਸੇ ਤਰ੍ਹਾਂ ਤੁਹਾਨੂੰ ਨਾ ਭਰਮਾਵੇ, ਕਿਉਂਕਿ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਸ਼ਵਾਸ ਦਾ ਪਤਨ ਨਹੀਂ ਹੋ ਜਾਂਦਾ ਅਤੇ ਉਹ ਕੁਧਰਮੀ ਮਨੁੱਖ ਅਰਥਾਤ ਨਾਸ ਦਾ ਪੁੱਤਰ ਪਰਗਟ ਨਹੀਂ ਹੁੰਦਾ,