2 Thessalonians 2:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਨੂੰ ਯਾਦ ਹੋਵੇਗਾ ਕਿ ਜਦੋਂ ਮੈਂ ਤੁਹਾਡੇ ਨਾਲ ਸੀ ਮੈਂ ਤੁਹਾਨੂੰ ਇਹ ਸਾਰੀਆਂ ਗੱਲਾਂ ਦੱਸਦਾ ਹੁੰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਹਾਨੂੰ ਯਾਦ ਨਹੀਂ ਕਿ ਜਦੋਂ ਮੈਂ ਤੁਹਾਡੇ ਨਾਲ ਥੱਸਲੁਨੀਕਾ ਸ਼ਹਿਰ ਵਿੱਚ ਸੀ ਤਾਂ ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹੁੰਦਾ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਹਾਨੂੰ ਚੇਤੇ ਨਹੀਂ ਭਈ ਤੁਹਾਡੇ ਕੋਲ ਹੁੰਦਿਆਂ ਮੈਂ ਤੁਹਾਨੂੰ ਏਹ ਗੱਲਾਂ ਆਖੀਆਂ?
Punjabi ERV
ਮੈਂ ਤੁਹਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہانوں یاد نئیں پئی جد مَیں تُہاڈے کول ساں تَد مَیں ایہہ گلّاں تُہانوں آکھدا ساں۔
Punjabi Standard Bible (Punjabi Standard Bible) 2023
ਕੀ ਤੁਹਾਨੂੰ ਯਾਦ ਨਹੀਂ ਕਿ ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਮੈਂ ਇਹ ਗੱਲਾਂ ਤੁਹਾਨੂੰ ਦੱਸਦਾ ਹੁੰਦਾ ਸੀ?