2 Thessalonians 2:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦੁਸ਼ਟ ਮਨੁੱਖ ਦਾ ਆਉਣਾ ਨਾਸ਼ ਹੋਣ ਵਾਲਿਆਂ ਦੇ ਲਈ ਸ਼ੈਤਾਨ ਦੀ ਤਾਕਤ ਦੇ ਨਾਲ ਹਰ ਤਰ੍ਹਾਂ ਦੇ ਚਿੰਨ੍ਹਾਂ ਅਤੇ ਝੂਠੇ ਚਮਤਕਾਰਾਂ ਦੇ ਰੂਪ ਵਿੱਚ ਪ੍ਰਗਟ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮ ਕਰਨ ਦੇ ਤਰੀਕੇ ਦੇ ਅਨੁਸਾਰ ਹੋਵੇਗਾ। ਉਹ ਝੂਠ ਦੀ ਪੂਰਤੀ ਕਰਨ ਵਾਲੇ ਚਿੰਨ੍ਹ ਅਤੇ ਅਚੰਭਿਆਂ ਦੁਆਰਾ ਸ਼ਕਤੀ ਦੇ ਸਾਰੇ ਪ੍ਰਕਾਰ ਦੇ ਪ੍ਰਦਰਸ਼ਨਾਂ ਦੀ ਵਰਤੋਂ ਕਰੇਗਾ,
Punjabi Bible 2016 - ਪਵਿੱਤਰ ਬਾਈਬਲ O.V.
ਉਸ ਕੁਧਰਮੀ ਦਾ ਆਉਣਾ ਸ਼ਤਾਨ ਦੇ ਅਮਲ ਅਨੁਸਾਰ ਹਰ ਪਰਕਾਰ ਦੀ ਸ਼ਕਤੀ, ਝੂਠੀਆਂ ਨਿਸ਼ਾਨੀਆਂ ਅਤੇ ਅਚਰਜਾਂ ਨਾਲ ਹੋਵੇਗਾ,
Punjabi ERV
ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یعنی اوہ بندہ جِہدا آؤنا شیطان دی تاثِیر دے سببّوں ہر طرح دی طاقت تے نشانِیاں تے جُھوٹھے عجوبیاں نال۔
Punjabi Standard Bible (Punjabi Standard Bible) 2023
ਉਸ ਕੁਧਰਮੀ ਦਾ ਆਉਣਾ ਨਾਸ ਹੋਣ ਵਾਲਿਆਂ ਲਈ ਸ਼ੈਤਾਨ ਦੇ ਕੰਮ ਅਨੁਸਾਰ ਹਰੇਕ ਸ਼ਕਤੀ, ਚਿੰਨ੍ਹਾਂ ਅਤੇ ਝੂਠੇ ਅਚੰਭਿਆਂ