2 Thessalonians 3:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅੰਤਕਾਰ, ਭਰਾਵੋ ਅਤੇ ਭੈਣੋ, ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਪ੍ਰਭੂ ਦੇ ਉਪਦੇਸ਼ ਛੇਤੀ ਫ਼ੈਲਣੇ ਜਾਰੀ ਰਹਿਣ। ਪ੍ਰਾਰਥਨਾ ਕਰੋ ਕਿ ਲੋਕ ਉਨ੍ਹਾਂ ਉਪਦੇਸ਼ਾਂ ਨੂੰ ਉਸੇ ਤਰ੍ਹਾਂ ਮਾਣ ਦੇਣ ਜਿਵੇਂ ਕਿ ਇਹ ਤੁਹਾਡੇ ਨਾਲ ਵਾਪਰਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਤ ਵਿੱਚ ਭਰਾਵੋ ਅਤੇ ਭੈਣੋ, ਸਾਡੇ ਲਈ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਸੰਦੇਸ਼ ਤੇਜ਼ੀ ਨਾਲ ਫੈਲੇ ਅਤੇ ਹਰ ਥਾਂ ਆਦਰ ਪਾਵੇ, ਜਿਸ ਤਰ੍ਹਾਂ ਕਿ ਤੁਹਾਡੇ ਵਿੱਚ ਵੀ ਹੋਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਦੂਸਰੇ ਮਾਮਲਿਆਂ ਲਈ, ਸਾਡੇ ਲਈ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਸੰਦੇਸ਼ ਤੇਜ਼ੀ ਨਾਲ ਫੈਲ ਜਾਵੇ ਅਤੇ ਆਦਰ ਕੀਤਾ ਜਾਵੇ, ਜਿਵੇਂ ਕਿ ਇਹ ਤੁਹਾਡੇ ਵਿੱਚ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੁਕਦੀ ਗੱਲ, ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ ਭਈ ਪ੍ਰਭੁ ਦਾ ਬਚਨ ਫੈਲਰੇ ਅਤੇ ਵਡਿਆਇਆ ਜਾਵੇ ਜਿਵੇਂ ਤੁਹਾਡੇ ਵਿੱਚ ਵੀ ਹੈ
Punjabi ERV
ਅੰਤਕਾਰ, ਭਰਾਵੋ ਅਤੇ ਭੈਣੋ, ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਪ੍ਰਭੂ ਦੇ ਉਪਦੇਸ਼ ਛੇਤੀ ਫ਼ੈਲਣੇ ਜਾਰੀ ਰਹਿਣ। ਪ੍ਰਾਰਥਨਾ ਕਰੋ ਕਿ ਲੋਕ ਉਨ੍ਹਾਂ ਉਪਦੇਸ਼ਾਂ ਨੂੰ ਉਸੇ ਤਰ੍ਹਾਂ ਮਾਣ ਦੇਣ ਜਿਵੇਂ ਕਿ ਇਹ ਤੁਹਾਡੇ ਨਾਲ ਵਾਪਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بھراؤ! ساڈے حق اندر دُعا کرو۔ پئی خُدا دا کلام ایڈی چھیتی پھیل جائے۔ تے جلال پائے۔ جیویں تُہاڈے وِچ۔
Punjabi Standard Bible (Punjabi Standard Bible) 2023
ਅੰਤ ਵਿੱਚ ਹੇ ਭਾਈਓ, ਸਾਡੇ ਲਈ ਪ੍ਰਾਰਥਨਾ ਕਰੋ ਕਿ ਪਰਮੇਸ਼ਰ ਦਾ ਵਚਨ ਤੇਜੀ ਨਾਲ ਫੈਲੇ ਅਤੇ ਮਹਿਮਾ ਪਾਵੇ, ਜਿਵੇਂ ਤੁਹਾਡੇ ਵਿਚਕਾਰ ਹੋਇਆ;