2 Thessalonians 3:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਅਤੇ ਉਹ ਲੋਕ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਇਹ ਸਭ ਇਸ ਲਈ ਕਹਿ ਰਹੇ ਹਾਂ ਕਿਉਂਕਿ ਸਾਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਕੁਝ ਅਜਿਹੇ ਲੋਕ ਵੀ ਹਨ ਜੋ ਆਪ ਤਾਂ ਕੋਈ ਕੰਮ ਨਹੀਂ ਕਰਦੇ ਸਗੋਂ ਦੂਜਿਆਂ ਦੇ ਕੰਮਾਂ ਵਿੱਚ ਵੀ ਰੁਕਾਵਟ ਬਣਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਸੁਣਦੇ ਹਾਂ, ਤੁਹਾਡੇ ਵਿੱਚ ਕਿੰਨੇ ਲੋਕ ਆਲਸੀ ਜੀਵਨ ਜੀਉਂਦੇ ਹਨ; ਅਤੇ ਕੁਝ ਕੰਮ ਨਹੀਂ ਕਰਦੇ, ਪਰ ਦੂਜਿਆਂ ਦੇ ਕੰਮ ਵਿੱਚ ਵੀ ਵਿਘਨ ਪਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸੀਂ ਸੁਣਦੇ ਹਾਂ ਭਈ ਕਈਕੁ ਤੁਹਾਡੇ ਵਿੱਚੋਂ ਕਸੂਤੇ ਚੱਲਦੇ ਅਤੇ ਕੁਝ ਕੰਮ ਧੰਦਾ ਨਹੀਂ ਕਰਦੇ ਸਗੋਂ ਪਰਾਏ ਕੰਮ ਧੰਦਾ ਨਹੀਂ ਕਰਦੇ ਸਗੋਂ ਪਰਾਏ ਕੰਮ ਵਿੱਚ ਲੱਤ ਅੜਾਉਂਦੇ ਹਨ
Punjabi ERV
ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਅਤੇ ਉਹ ਲੋਕ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی سُننے آں۔ پئی تُہاڈے وِچوں بعضے بے قاعدہ ٹُردے نیں تے کوئی کمّ نئیں کر دے۔ سگوں ہورناں دے کمّ وِچ ہتّھ پاندے نیں۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਸੁਣਦੇ ਹਾਂ ਕਿ ਤੁਹਾਡੇ ਵਿੱਚ ਕੁਝ ਅਜਿਹੇ ਹਨ ਜਿਹੜੇ ਆਲਸੀ ਹਨ ਅਤੇ ਕੋਈ ਕੰਮ ਨਹੀਂ ਕਰਦੇ, ਸਗੋਂ ਦੂਜਿਆਂ ਦੇ ਕੰਮ ਵਿੱਚ ਦਖ਼ਲਅੰਦਾਜ਼ੀ ਕਰਦੇ ਹਨ।