2 Thessalonians 3:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਉਨ੍ਹਾਂ ਲੋਕਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਹੋਰਨਾਂ ਨੂੰ ਕਸ਼ਟ ਦੇਣਾ ਬੰਦ ਕਰ ਦੇਣ ਅਤੇ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਉਨ੍ਹਾਂ ਨੂੰ ਕੰਮ ਕਰਕੇ ਆਪਣਾ ਭੋਜਨ ਕਮਾਉਣ ਦੀ ਬੇਨਤੀ ਕਰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਇਹ ਹੁਕਮ ਦਿੰਦੇ ਹਾਂ ਕਿ ਉਹ ਚੁੱਪ-ਚਾਪ ਆਪਣੇ ਕੰਮ ਵਿੱਚ ਲੱਗ ਜਾਣ ਅਤੇ ਆਪਣੀ ਰੋਜ਼ੀ ਕਮਾਉਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸ਼ੂ ਮਸੀਹ ਵਿੱਚ ਆਦੇਸ਼ ਦਿੰਦੇ ਹਾਂ ਅਤੇ ਬੇਨਤੀ ਕਰਦੇ ਹਾਂ ਕਿ ਉਹ ਵਸਣ ਅਤੇ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਅਸੀਂ ਪ੍ਰਭੁ ਯਿਸੂ ਮਸੀਹ ਵਿੱਚ ਏਹੋ ਜੇਹਿਆਂ ਨੂੰ ਹੁਕਮ ਦਿੰਦੇ ਅਤੇ ਤਗੀਦ ਕਰਦੇ ਹਾਂ ਜੋ ਓਹ ਚੁਪ ਚਾਪ ਕੰਮ ਧੰਦਾ ਕਰ ਕੇ ਆਪਣੀ ਰੋਟੀ ਖਾਇਆ ਕਰਨ
Punjabi ERV
ਅਸੀਂ ਉਨ੍ਹਾਂ ਲੋਕਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਹੋਰਨਾਂ ਨੂੰ ਕਸ਼ਟ ਦੇਣਾ ਬੰਦ ਕਰ ਦੇਣ ਅਤੇ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਉਨ੍ਹਾਂ ਨੂੰ ਕੰਮ ਕਰਕੇ ਆਪਣਾ ਭੋਜਨ ਕਮਾਉਣ ਦੀ ਬੇਨਤੀ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن اجیہاں نُوں اسی خُداوند یِسُوع مسِیح وِچ حُکم دیندے تے نصِیحت کرنے آں۔ پئی چُپ چاپ کمّ کر کے اپنی ای روٹی کھاؤ۔
Punjabi Standard Bible (Punjabi Standard Bible) 2023
ਹੁਣ ਅਸੀਂ ਅਜਿਹਿਆਂ ਨੂੰ ਪ੍ਰਭੂ ਯਿਸੂ ਮਸੀਹ ਵਿੱਚ ਆਗਿਆ ਦਿੰਦੇ ਅਤੇ ਸਮਝਾਉਂਦੇ ਹਾਂ ਕਿ ਚੁੱਪਚਾਪ ਕੰਮ ਕਰਕੇ ਆਪਣੀ ਰੋਟੀ ਖਾਇਆ ਕਰਨ।