2 Thessalonians 3:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਇਸ ਪੱਤਰ ਵਿੱਚ ਸਾਡੀਆਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਨਾ ਕਰੇ, ਉਸ ਵੱਲ ਖ਼ਾਸ ਧਿਆਨ ਦੇਵੋ ਅਤੇ ਉਸ ਦੇ ਨਾਲ ਕੋਈ ਮੇਲ ਨਾ ਰੱਖੋ ਤਾਂ ਜੋ ਉਹ ਸ਼ਰਮਿੰਦਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਚਿੱਠੀ ਵਿੱਚ ਸਾਡੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਵਿਅਕਤੀ ਦਾ ਵਿਸ਼ੇਸ਼ ਧਿਆਨ ਰੱਖੋ। ਉਨ੍ਹਾਂ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮ ਮਹਿਸੂਸ ਕਰ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਇਸ ਪੱਤ੍ਰੀ ਵਿੱਚ ਲਿਖੇ ਹੋਏ ਸਾਡੇ ਬਚਨ ਨੂੰ ਨਾ ਮੰਨੇ ਤਾਂ ਉਹ ਦਾ ਧਿਆਨ ਰੱਖਣਾ ਜੋ ਉਹ ਦੀ ਸੰਗਤ ਨਾ ਕਰੋ ਭਈ ਉਹ ਲੱਜਿਆਵਾਨ ਹੋਵੇ
Punjabi ERV
ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿਠੀ ਵਿੱਚ ਲਿਖਿਆ ਹੈ ਉਸਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا ساڈے ایس خط دی گلّ نا مَنّے اوہدے ولّ خیال رکھو۔ اوہدے نال نا بَہو نا کھلو۔ تاں جو اوہ شرمندہ ہوئے۔
Punjabi Standard Bible (Punjabi Standard Bible) 2023
ਜੇ ਕੋਈ ਸਾਡੀ ਇਸ ਪੱਤ੍ਰੀ ਵਿੱਚ ਲਿਖੀਆਂ ਗੱਲਾਂ ਨੂੰ ਨਹੀਂ ਮੰਨਦਾ ਤਾਂ ਉਸ ਵਿਅਕਤੀ ਉੱਤੇ ਨਜ਼ਰ ਰੱਖੋ ਅਤੇ ਉਸ ਨਾਲ ਕੋਈ ਸੰਬੰਧ ਨਾ ਰੱਖੋ ਤਾਂਕਿ ਉਹ ਸ਼ਰਮਿੰਦਾ ਹੋਵੇ।