2 Thessalonians 3:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦ ਵਾਲੇ ਲੋਕਾਂ ਤੋਂ ਸੁਰੱਖਿਅਤ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਰ ਸਾਨੂੰ ਦੁਸ਼ਟ ਅਤੇ ਬੁਰੇ ਮਨੁੱਖਾਂ ਤੋਂ ਬਚਾਉਣ, ਕਿਉਂਕਿ ਸਾਰੇ ਲੋਕ ਵਿਸ਼ਵਾਸ ਨਹੀਂ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪ੍ਰਾਰਥਨਾ ਕਰੋ ਕਿ ਅਸੀਂ ਦੁਸ਼ਟ ਅਤੇ ਬੁਰੇ ਲੋਕਾਂ ਤੋਂ ਬਚੇ ਰਹੀਏ, ਕਿਉਂਕਿ ਹਰ ਕਿਸੇ ਕੋਲ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਭਈ ਅਸੀਂ ਪੁੱਠੇ ਅਤੇ ਬੁਰੇ ਮਨੁੱਖਾਂ ਤੋਂ ਬਚਾਏ ਜਾਈਏ ਕਿਉਂ ਜੋ ਸਭਨਾਂ ਨੂੰ ਨਿਹਚਾ ਨਹੀਂ ਹੈ
Punjabi ERV
ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦ ਵਾਲੇ ਲੋਕਾਂ ਤੋਂ ਸੁਰਖਿਅਤ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰਖਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦੀ ਕਰਨ ਵਾਲੇ ਲੋਕਾਂ ਤੋਂ ਬਚੇ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پُٹھے تے بُرے بندیاں توں بچے رہو۔ کیوں جو ساریاں وِچ اِیمان نئیں۔
Punjabi Standard Bible (Punjabi Standard Bible) 2023
ਅਤੇ ਅਸੀਂ ਦੁਸ਼ਟ ਅਤੇ ਬੁਰੇ ਮਨੁੱਖਾਂ ਤੋਂ ਬਚਾਏ ਜਾਈਏ ਕਿਉਂਕਿ ਸਭ ਵਿਸ਼ਵਾਸੀ ਨਹੀਂ ਹਨ।