2 Thessalonians 3:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡੇ ਹਿਰਦਿਆਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਤੁਹਾਡੇ ਦਿਲਾਂ ਦੀ ਅਗਵਾਈ ਪਰਮੇਸ਼ਰ ਦੇ ਪਿਆਰ ਵੱਲ ਕਰਨ ਅਤੇ ਤੁਹਾਨੂੰ ਮਸੀਹ ਦੇ ਧੀਰਜ ਵਿੱਚ ਪੱਕਾ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ਵਰ ਦੇ ਪਿਆਰ ਅਤੇ ਮਸੀਹ ਦੀ ਲਗਨ ਵੱਲ ਸੇਧ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪ੍ਰਭੁ ਤੁਹਾਡਿਆਂ ਮਨਾਂ ਨੂੰ ਪਰਮੇਸ਼ੁਰ ਦੇ ਪ੍ਰੇਮ ਅਤੇ ਮਸੀਹ ਦੇ ਸਬਰ ਦੇ ਰਾਹ ਪਾਈ ਰੱਖੇ।।
Punjabi ERV
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡੇ ਹਿਰਦਿਆਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُداوند تُہاڈے دِلاں نُوں خُدا دی مُحبّت تے مسِیح دے صبر ولّ ہدایت کرے۔
Punjabi Standard Bible (Punjabi Standard Bible) 2023
ਹੁਣ ਪ੍ਰਭੂ ਤੁਹਾਡੇ ਦਿਲਾਂ ਦੀ ਪਰਮੇਸ਼ਰ ਦੇ ਪ੍ਰੇਮ ਵੱਲ ਅਤੇ ਮਸੀਹ ਦੇ ਧੀਰਜ ਵੱਲ ਅਗਵਾਈ ਕਰੇ।