2 Thessalonians 3:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਕੋਲ ਤੁਹਾਨੂੰ ਸਾਡੀ ਸਹਾਇਤਾ ਕਰਨ ਲਈ ਆਖਣ ਦਾ ਅਧਿਕਾਰ ਸੀ। ਪਰ ਅਸੀਂ ਆਪਣਾ ਧਿਆਨ ਰੱਖਣ ਲਈ ਕੰਮ ਕੀਤਾ ਤਾਂ ਕਿ ਅਸੀਂ ਤੁਹਾਡੇ ਲਈ ਅਨੁਸਰਣ ਕਰਨ ਦਾ ਇੱਕ ਉਦਾਹਰਣ ਬਣ ਸੱਕੀਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਇਸ ਲਈ ਨਹੀਂ ਸੀ ਕਿ ਸਾਡਾ ਇਸ ਦੇ ਲਈ ਕੋਈ ਅਧਿਕਾਰ ਨਹੀਂ ਬਣਦਾ ਸੀ ਸਗੋਂ ਇਸ ਲਈ ਕਿ ਅਸੀਂ ਤੁਹਾਡੇ ਸਾਹਮਣੇ ਇੱਕ ਉਦਾਹਰਨ ਬਣਨਾ ਚਾਹੁੰਦੇ ਸੀ ਤਾਂ ਜੋ ਤੁਸੀਂ ਸਾਡੇ ਵਰਗੇ ਬਣੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਇਹ ਇਸ ਲਈ ਕੀਤਾ, ਕਿਉਂਕਿ ਸਾਡੇ ਕੋਲ ਅਜਿਹੀ ਸਹਾਇਤਾ ਲੈਣ ਦਾ ਅਧਿਕਾਰ ਨਹੀਂ ਸੀ, ਬਲਕਿ ਆਪਣੇ ਆਪ ਨੂੰ ਤੁਹਾਡੇ ਲਈ ਇੱਕ ਉਦਾਹਰਣ ਵਜੋਂ ਪੇਸ਼ ਕੀਤਾ ਕਿ ਤੁਸੀਂ ਉਸ ਦਾ ਅਨੁਕਰਣ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਇਸ ਕਰਕੇ ਜੋ ਸਾਨੂੰ ਇਖ਼ਤਿਆਰ ਨਹੀਂ ਸੀ ਪਰ ਇਸ ਲਈ ਜੋ ਅਸੀਂ ਆਪਣੇ ਆਪ ਨੂੰ ਤੁਹਾਡੇ ਲਈ ਨਮੂਨਾ ਕਰ ਵਿਖਾਈਏ ਭਈ ਤੁਸੀਂ ਸਾਡੀ ਰੀਸ ਕਰੋ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی نئیں پئی سانُوں اختیار نئیں سی۔ پر ایس واسطے پئی اسی اپنے آپ نُوں تُہاڈے لئی نمونہ بنایئے تاں جو تُسی ساڈے وانگر بنو۔
Punjabi Standard Bible (Punjabi Standard Bible) 2023
ਇਹ ਨਹੀਂ ਕਿ ਸਾਨੂੰ ਹੱਕ ਨਹੀਂ ਹੈ, ਪਰ ਇਸ ਲਈ ਤਾਂਕਿ ਅਸੀਂ ਤੁਹਾਨੂੰ ਆਪਣੀ ਰੀਸ ਕਰਨ ਲਈ ਇੱਕ ਨਮੂਨਾ ਦੇਈਏ।