2 Timothy 1:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਇਹ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਮੈਨੂੰ ਰਸੂਲ ਦੇ ਤੌਰ ਤੇ ਅਤੇ ਖੁਸ਼ਖਬਰੀ ਦਾ ਗੁਰੂ ਚੁਣਿਆ ਗਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਮੈਨੂੰ ਇਸੇ ਸ਼ੁਭ ਸਮਾਚਾਰ ਦਾ ਪ੍ਰਚਾਰਕ, ਰਸੂਲ ਅਤੇ ਸਿੱਖਿਅਕ ਨਿਯੁਕਤ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਸ ਖੁਸ਼ਖ਼ਬਰੀ ਦਾ ਮੈਨੂੰ ਇੱਕ ਪ੍ਰਚਾਰਕ ਅਤੇ ਇੱਕ ਰਸੂਲ ਅਤੇ ਇੱਕ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਲਈ ਮੈਂ ਪਰਚਾਰਕ ਅਤੇ ਰਸੂਲ ਅਤੇ ਉਪਦੇਸ਼ਕ ਥਾਪਿਆ ਗਿਆ ਸਾਂ
Punjabi ERV
ਮੈਨੂੰ ਇਹ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਮੈਨੂੰ ਰਸੂਲ ਦੇ ਤੌਰ ਤੇ ਅਤੇ ਖੁਸ਼ਖਬਰੀ ਦਾ ਗੁਰੂ ਚੁਣਿਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے لئی مَیں مَنّاد تے رسُول تے اُستاد بنیا آں۔
Punjabi Standard Bible (Punjabi Standard Bible) 2023
ਜਿਸ ਦੇ ਲਈ ਮੈਂ ਪ੍ਰਚਾਰਕ, ਰਸੂਲ ਅਤੇ ਸਿੱਖਿਅਕ ਨਿਯੁਕਤ ਕੀਤਾ ਗਿਆ।