2 Timothy 1:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹੜੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹੜੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਖਰੀਆਂ ਸਿੱਖਿਆਵਾਂ ਜੋ ਮਸੀਹ ਯਿਸੂ ਦੇ ਵਿਸ਼ਵਾਸ ਅਤੇ ਪਿਆਰ ਵਿੱਚ ਹਨ ਜੋ ਤੂੰ ਮੇਰੇ ਕੋਲੋਂ ਸੁਣੀਆਂ ਸਨ ਉਹਨਾਂ ਦੀ ਉਦਾਹਰਨ ਉੱਤੇ ਚੱਲਦਾ ਰਹਿ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਤੁਸੀਂ ਮੇਰੇ ਕੋਲੋਂ ਸੁਣਿਆ ਹੈ, ਚੰਗੇ ਉਪਦੇਸ਼ ਦੇ ਨਮੂਨੇ ਵਜੋਂ ਆਪਣੇ ਆਪ ਨੂੰ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਅਤੇ ਪਿਆਰ ਨਾਲ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਓਹਨਾਂ ਖਰੀਆਂ ਗੱਲਾਂ ਦੇ ਨਮੂਨੇ ਨੂੰ ਜਿਹੜੀਆਂ ਤੈਂ ਮੈਥੋਂ ਸੁਣੀਆਂ ਉਸ ਨਿਹਚਾ ਅਤੇ ਪ੍ਰੇਮ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ
Punjabi ERV
ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹਡ਼ੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹਡ਼ੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑیاں ٹھیک گلّاں تُوں میرے کولوں سُنیاں اوس اِیمان تے پیار دے نال جیہڑا مسِیح یِسُوع وِچ اے۔ اوہناں دا خُلاصہ یاد رکھ۔
Punjabi Standard Bible (Punjabi Standard Bible) 2023
ਤੂੰ ਉਨ੍ਹਾਂ ਉੱਤਮ ਗੱਲਾਂ ਦੇ ਨਮੂਨੇ ਉੱਤੇ ਚੱਲਦਾ ਰਹਿ ਜੋ ਤੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਸਹਿਤ ਮੇਰੇ ਤੋਂ ਸੁਣੀਆਂ।