2 Timothy 1:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵੱਸਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ ਆਤਮਾ ਜੋ ਸਾਡੇ ਵਿੱਚ ਵਾਸ ਕਰਦਾ ਹੈ ਉਸ ਦੇ ਦੁਆਰਾ ਉਹਨਾਂ ਉੱਤਮ ਸਿੱਖਿਆਵਾਂ ਦੀ ਸੁਰੱਖਿਆ ਕਰ ਜੋ ਤੈਨੂੰ ਸੌਂਪੀਆਂ ਗਈਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਵਿੱਤਰ ਆਤਮਾ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ, ਉਸ ਚੰਗੀ ਅਮਾਨਤ ਦੀ ਰਾਖੀ ਕਰ ਜੋ ਤੈਨੂੰ ਸੌਂਪੀ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ ।।
Punjabi ERV
ਜਿਹਡ਼ਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵਸਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس پاک رُوح دی راہِیں جیہڑا ساڈے وِچ وسّیا ہویا اے۔ اوس چنگی امانت دی حفاظت کر۔
Punjabi Standard Bible (Punjabi Standard Bible) 2023
ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਉੱਤਮ ਸਿੱਖਿਆ ਦੀ ਰਾਖੀ ਕਰ।