2 Timothy 1:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇੱਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਜਾਣਦਾ ਹੀ ਹੈਂ ਕਿ ਏਸ਼ੀਆ ਵਿੱਚ ਹਰ ਕਿਸੇ ਨੇ, ਇੱਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੇਰਾ ਸਾਥ ਛੱਡ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਜਾਣਦੇ ਹੋ ਕਿ ਏਸ਼ੀਆ ਪ੍ਰਦੇਸ਼ ਦੇ ਹਰ ਵਿਅਕਤੀ ਨੇ ਮੈਨੂੰ ਤਿਆਗ ਦਿੱਤਾ ਹੈ, ਫਿਗੇਲਸ ਅਤੇ ਹਰਮੋਗੇਨੇਸ ਸਮੇਤ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਇਹ ਜਾਣਦਾ ਹੈਂ ਭਈ ਸਭ ਜਿਹੜੇ ਅਸਿਯਾ ਵਿੱਚ ਹਨ ਜਿਨ੍ਹਾਂ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਹਨ ਮੈਥੋਂ ਫਿਰ ਗਏ
Punjabi ERV
ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُوں ایہہ جاننا ایں پئی آسِیہ دے سارے لوک میرے ولّوں پھر گئے جِنہاں وِچوں فُوگلُس تے ہرمُگِنیُس نیں۔
Punjabi Standard Bible (Punjabi Standard Bible) 2023
ਤੂੰ ਇਹ ਜਾਣਦਾ ਹੈਂ ਕਿ ਉਨ੍ਹਾਂ ਸਾਰਿਆਂ ਨੇ ਜਿਹੜੇ ਅਸਿਯਾ ਵਿੱਚ ਹਨ ਮੇਰਾ ਸਾਥ ਛੱਡ ਦਿੱਤਾ, ਜਿਨ੍ਹਾਂ ਵਿੱਚ ਫ਼ੁਗਿਲੁਸ ਅਤੇ ਹਰਮੁਗਨੇਸ ਵੀ ਹਨ।