2 Timothy 1:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਸਿਫ਼ੁਰੁਸ ਦੇ ਪਰਿਵਾਰ ਉੱਤੇ ਮਿਹਰ ਦਰਸ਼ਾਵੇਗਾ। ਉਨਸਿਫ਼ੁਰੁਸ ਨੇ ਕਈ ਵਾਰੀ ਮੇਰੀ ਸਹਾਇਤਾ ਕੀਤੀ ਹੈ। ਉਹ ਇਸ ਗੱਲੋਂ ਸ਼ਰਮਸਾਰ ਨਹੀਂ ਕਿ ਮੈਂ ਕੈਦ ਵਿੱਚ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਉਨੇਸਿਫ਼ੁਰੁਸ ਦੇ ਪਰਿਵਾਰ ਉੱਤੇ ਦਇਆ ਦਿਖਾਉਣ । ਉਸ ਨੇ ਅਕਸਰ ਮੈਨੂੰ ਉਤਸ਼ਾਹ ਦਿੱਤਾ ਹੈ, ਇੱਥੋਂ ਤੱਕ ਕਿ ਉਹ ਮੇਰੇ ਕੈਦ ਵਿੱਚ ਹੋਣ ਦੇ ਕਾਰਨ ਕਿਸੇ ਤਰ੍ਹਾਂ ਵੀ ਸ਼ਰਮਿੰਦਾ ਨਹੀਂ ਹੋਇਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਓਨੇਸਿਫੋਰਸ ਦੇ ਘਰ ਵਾਲਿਆਂ ਤੇ ਮਿਹਰ ਕਰੇ, ਕਿਉਂਕਿ ਉਹ ਅਕਸਰ ਮੈਨੂੰ ਤਾਜ਼ਗੀ ਦਿੰਦਾ ਹੈ ਅਤੇ ਮੇਰੀ ਜੰਜ਼ੀਰਾਂ ਤੋਂ ਸ਼ਰਮਿੰਦਾ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਉਨੇਸਿਫ਼ੁਰੁਸ ਦੇ ਘਰ ਉੱਤੇ ਰਹਮ ਕਰੇ ਕਿਉਂ ਜੋ ਉਹਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲ ਤੋਂ ਨਹੀਂ ਸ਼ਰਮਾਇਆ
Punjabi ERV
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਸਿਫ਼ੁਰੁਸ ਦੇ ਪਰਿਵਾਰ ਉੱਤੇ ਮਿਹਰ ਦਰਸ਼ਾਵੇਗਾ। ਉਨਸਿਫ਼ੁਰੁਸ ਨੇਕਈ ਵਾਰੀ ਮੇਰੀ ਸਹਾਇਤਾ ਕੀਤੀ ਹੈ। ਉਹ ਇਸ ਗੱਲੋਂ ਸ਼ਰਮਸਾਰ ਨਹੀਂ ਕਿ ਮੈਂ ਕੈਦ ਵਿੱਚ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند اُنیسِفرُس دے ٹبّر اُتّے رَحم کرے۔ کیوں جو اوس بُہتی واری مَینُوں تازیاں کِیتا تے میری قید تُوں شرمندہ نا ہویا۔
Punjabi Standard Bible (Punjabi Standard Bible) 2023
ਪ੍ਰਭੂ ਉਨੇਸਿਫੁਰੁਸ ਦੇ ਪਰਿਵਾਰ ਉੱਤੇ ਦਇਆ ਕਰੇ, ਕਿਉਂਕਿ ਉਸ ਨੇ ਅਕਸਰ ਮੇਰੇ ਮਨ ਨੂੰ ਤਾਜ਼ਾ ਕੀਤਾ ਅਤੇ ਮੇਰੇ ਬੰਧਨਾਂ ਤੋਂ ਸ਼ਰਮਿੰਦਾ ਨਹੀਂ ਹੋਇਆ।