2 Timothy 1:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਨਹੀਂ। ਉਹ ਸ਼ਰਮਸਾਰ ਨਹੀਂ ਸੀ ਜਦੋਂ ਉਹ ਰੋਮ ਵਿੱਚ ਆਇਆ ਉਸ ਨੇ ਮੇਰੀ ਹਰ ਥਾਂ ਭਾਲ ਕੀਤੀ ਤੇ ਮੈਨੂੰ ਆਖਿਰਕਾਰ ਲੱਭ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਗੋਂ ਜਦੋਂ ਉਹ ਰੋਮ ਵਿੱਚ ਆਇਆ, ਉਹ ਮੈਨੂੰ ਯਤਨ ਕਰ ਕੇ ਲੱਭਦਾ ਰਿਹਾ ਜਦੋਂ ਤੱਕ ਕਿ ਉਸ ਨੇ ਮੈਨੂੰ ਲੱਭ ਨਾ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸਦੇ ਉਲਟ, ਜਦੋਂ ਉਹ ਰੋਮ ਸ਼ਹਿਰ ਵਿੱਚ ਸੀ, ਉਸਨੇ ਮੇਰੀ ਸਖ਼ਤ ਤਲਾਸ਼ ਕੀਤੀ ਜਦੋਂ ਤੱਕ ਉਸਨੇ ਮੈਨੂੰ ਲੱਭ ਨਹੀਂ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਜਦ ਉਹ ਰੋਮ ਨੂੰ ਆਇਆ ਤਾਂ ਉਹ ਨੇ ਮੈਨੂੰ ਜਤਨ ਨਾਲ ਭਾਲਿਆ ਅਤੇ ਲੱਭ ਲਿਆ
Punjabi ERV
ਨਹੀਂ। ਉਹ ਸ਼ਰਮਸਾਰ ਨਹੀਂ ਸੀ ਜਦੋਂ ਉਹ ਰੋਮ ਵਿੱਚ ਆਇਆ ਉਸਨੇ ਮੇਰੀ ਹਰ ਥਾਂ ਭਾਲ ਕੀਤੀ ਤੇ ਮੈਨੂੰ ਆਖਿਰਕਾਰ ਲਭ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਜਦ ਉਹ ਰੋਮ ਨੂੰ ਆਇਆ ਤਾਂ ਉਹ ਨੇ ਮੈਨੂੰ ਵੱਡੀ ਕੋਸ਼ਿਸ਼ ਨਾਲ ਭਾਲਿਆ ਅਤੇ ਲੱਭ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد اوہ رُومہ وِچ آیا تے کوشش نال لَبّھ کے مَینُوں مِلیا۔
Punjabi Standard Bible (Punjabi Standard Bible) 2023
ਬਲਕਿ ਉਸ ਨੇ ਰੋਮ ਵਿੱਚ ਆ ਕੇ ਯਤਨ ਨਾਲ ਮੈਨੂੰ ਭਾਲਿਆ ਅਤੇ ਲੱਭ ਲਿਆ।