2 Timothy 1:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਅੱਥਰੂ ਤੁਸੀਂ ਮੇਰੇ ਲਈ ਵਹਾਏ ਨੇ ਮੈਨੂੰ ਯਾਦ ਆਉਂਦੇ ਹਨ। ਮੈਂ ਤੁਹਾਨੂੰ ਮਿਲਣ ਲਈ ਬੇਤਾਬ ਹਾਂ ਤਾਂ ਜੋ ਮੈਂ ਭਰਪੂਰ ਖੁਸ਼ੀ ਹਾਸਿਲ ਕਰ ਸੱਕਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੇਰੇ ਹੰਝੂਆਂ ਨੂੰ ਯਾਦ ਕਰ ਕੇ, ਮੈਂ ਤੈਨੂੰ ਤਾਂਘ ਨਾਲ ਦੇਖਣਾ ਚਾਹੁੰਦਾ ਹਾਂ ਤਾਂ ਜੋ ਮੈਂ ਖ਼ੁਸ਼ੀ ਨਾਲ ਭਰ ਜਾਵਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੇਰਿਆਂ ਹੰਝੂਆਂ ਨੂੰ ਯਾਦ ਕਰਦਿਆਂ, ਮੈ ਤੈਨੂੰ ਵੇਖਣ ਨੂੰ ਤਰਸਦਾ ਹਾਂ, ਤਾਂ ਜੋ ਮੈ ਆਨੰਦ ਨਾਲ ਭਰ ਜਾਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਰਿਆਂ ਅੰਝੂਆਂ ਨੂੰ ਚੇਤੇ ਕਰ ਕੇ ਦਿਨ ਰਾਤ ਤੇਰੇ ਵੇਖਣ ਨੂੰ ਲੋਚਦਾ ਹਾਂ ਭਈ ਅਨੰਦ ਨਾਲ ਭਰ ਜਾਵਾਂ
Punjabi ERV
ਜਿਹਡ਼ੇ ਅਥਰੂ ਤੁਸੀਂ ਮੇਰੇ ਲਈ ਵਹਾਏ ਨੇ ਮੈਨੂੰ ਯਾਦ ਆਉਂਦੇ ਹਨ। ਮੈਂ ਤੁਹਾਨੂੰ ਮਿਲਣ ਲਈ ਬੇਤਾਬ ਹਾਂ ਤਾਂ ਜੋ ਮੈਂ ਭਰਪੂਰ ਖੁਸ਼ੀ ਹਾਸਿਲ ਕਰ ਸਕਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تیرے اَتھرُواں نُوں یاد کر کے راتِیں دِنے تیرے مِلن دی چاہ رکھنا آں۔ پئی خُوشی وِچ بھر جاواں۔
Punjabi Standard Bible (Punjabi Standard Bible) 2023
ਮੈਂ ਤੇਰੇ ਹੰਝੂਆਂ ਨੂੰ ਯਾਦ ਕਰਦਿਆਂ ਤੈਨੂੰ ਮਿਲਣ ਦੀ ਤਾਂਘ ਰੱਖਦਾ ਹਾਂ ਤਾਂਕਿ ਮੈਂ ਅਨੰਦ ਨਾਲ ਭਰ ਜਾਵਾਂ।