2 Timothy 2:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹੜਾ ਸਾਨੂੰ ਮਸੀਹ ਯਿਸੂ ਵਿੱਚ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ, ਹੇ ਮੇਰੇ ਪੁੱਤਰ, ਤੂੰ ਮਸੀਹ ਯਿਸੂ ਦੇ ਵਿੱਚ ਮਿਲਣ ਵਾਲੀ ਕਿਰਪਾ ਦੇ ਰਾਹੀਂ ਬਲਵੰਤ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਹੇ ਮੇਰੇ ਪੁੱਤਰ, ਮਸੀਹ ਯਿਸ਼ੂ ਦੁਆਰਾ ਮਿਲੀ ਉਸ ਕਿਰਪਾ ਵਿੱਚ ਤਕੜਾ ਹੋ ਜਾ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਹੇ ਮੇਰੇ ਬੱਚੇ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ
Punjabi ERV
ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹਡ਼ਾ ਸਾਨੂੰ ਮਸੀਹ ਯਿਸੂ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو میرے پُتر تُوں اوس فضل نال جیہڑا مسِیح یِسُوع وِچ اے تگڑا ہو۔
Punjabi Standard Bible (Punjabi Standard Bible) 2023
ਇਸ ਲਈ ਹੇ ਮੇਰੇ ਪੁੱਤਰ, ਤੂੰ ਮਸੀਹ ਯਿਸੂ ਦੀ ਕਿਰਪਾ ਵਿੱਚ ਬਲਵੰਤ ਹੋ