2 Timothy 2:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਪਦੇਸ਼ ਸੱਚ ਹੈ: ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸ ਦੇ ਨਾਲ ਰਹਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਭਰੋਸੇਯੋਗ ਵਚਨ ਹੈ: “ਜੇਕਰ ਅਸੀਂ ਮਸੀਹ ਦੇ ਨਾਲ ਮਰੇ, ਤਾਂ ਅਸੀਂ ਉਹਨਾਂ ਦੇ ਨਾਲ ਜੀਵਾਂਗੇ ਵੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਇੱਕ ਭਰੋਸੇਮੰਦ ਬਚਨ ਹੈ: ਜੇ ਅਸੀਂ ਉਸਦੇ ਨਾਲ ਮਰੇ, ਤਾਂ ਅਸੀਂ ਉਸਦੇ ਨਾਲ ਜੀਵਾਂਗੇ ਵੀ;
Punjabi Bible 2016 - ਪਵਿੱਤਰ ਬਾਈਬਲ O.V.
ਇਹ ਬਚਨ ਸਤ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮੋਏ ਤਾਂ ਉਹ ਦੇ ਨਾਲ ਜੀਵਾਂਗੇ ਭੀ
Punjabi ERV
ਇਹ ਉਪਦੇਸ਼ ਸੱਚ ਹੈ; “ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸਦੇ ਨਾਲ ਰਹਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سَچّی گلّ ایہہ اے پئی جے اسی اوہدے نال مر گئے۔ تے اوہدے نال جی وی اُٹھاں گے۔
Punjabi Standard Bible (Punjabi Standard Bible) 2023
ਇਹ ਗੱਲ ਭਰੋਸੇਯੋਗ ਹੈ: ਜੇ ਅਸੀਂ ਉਸ ਦੇ ਨਾਲ ਮਰੇ ਤਾਂ ਉਸ ਦੇ ਨਾਲ ਜੀਵਾਂਗੇ ਵੀ।