2 Timothy 2:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਅਸੀਂ ਦੁੱਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸ ਦੇ ਨਾਲ ਰਾਜ ਕਰਾਂਗੇ। ਜੇ ਅਸੀਂ ਉਸ ਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਅਸੀਂ ਦੁੱਖ ਸਹਿੰਦੇ ਹਾਂ, ਤਾਂ ਅਸੀਂ ਉਹਨਾਂ ਦੇ ਨਾਲ ਰਾਜ ਵੀ ਕਰਾਂਗੇ । ਜੇਕਰ ਅਸੀਂ ਉਹਨਾਂ ਦਾ ਇਨਕਾਰ ਕਰਦੇ ਹਾਂ, ਤਾਂ ਉਹ ਵੀ ਸਾਡਾ ਇਨਕਾਰ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਅਸੀਂ ਸਹਿਣ ਕਰੀਏ ਤਾਂ ਅਸੀਂ ਉਸਦੇ ਨਾਲ ਰਾਜ ਵੀ ਕਰਾਂਗੇ। ਜੇ ਅਸੀਂ ਉਸਦਾ ਇਨਕਾਰ ਕਰਦੇ ਹਾਂ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ,
Punjabi Bible 2016 - ਪਵਿੱਤਰ ਬਾਈਬਲ O.V.
ਜੇ ਸਹਾਰ-ਲਈਏ ਤਾਂ ਉਹ ਦੇ ਨਾਲ ਰਾਜ ਭੀ ਕਰਾਂਗੇ । ਜੇ ਉਹ ਦਾ ਇਨਕਾਰ ਕਰੀਏ ਤਾਂ ਉਹ ਭੀ ਸਾਡਾ ਇਨਕਾਰ ਕਰੇਗਾ
Punjabi ERV
ਜੇ ਅਸੀਂ ਦੁਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸਦੇ ਨਾਲ ਰਾਜ ਕਰਾਂਗੇ। ਜੇ ਅਸੀਂ ਉਸਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے اسی دُکھ سہاں گے۔ تے اوہدے نال بادشاہی وی کراں گے۔ جے اسی اوہدا اِنکار کراں گے۔ تے اوہ وی ساڈا اِنکار کرے گا۔
Punjabi Standard Bible (Punjabi Standard Bible) 2023
ਜੇ ਅਸੀਂ ਸਹਿੰਦੇ ਹਾਂ ਤਾਂ ਉਸ ਦੇ ਨਾਲ ਰਾਜ ਵੀ ਕਰਾਂਗੇ। ਜੇ ਅਸੀਂ ਉਸ ਦਾ ਇਨਕਾਰ ਕਰਾਂਗੇ ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।