2 Timothy 2:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਅਸੀਂ ਅਵਿਸ਼ਵਾਸੀ ਹੋਈਏ, ਤਾਂ ਵੀ ਉਹ ਵਿਸ਼ਵਾਸਯੋਗ ਹਨ । ਕਿਉਂਕਿ ਉਹ ਆਪ ਹੀ ਆਪਣਾ ਇਨਕਾਰ ਨਹੀਂ ਕਰ ਸਕਦੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਅਸੀਂ ਬੇਵਫ਼ਾ ਹੋਈਏ, ਤਾਂ ਵੀ ਮਸੀਹ ਵਫ਼ਾਦਾਰ ਰਹੇਗਾ, ਕਿਉਂਕਿ ਉਹ ਆਪਣੇ ਆਪ ਤੋਂ ਇਨਕਾਰ ਨਹੀਂ ਕਰ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਅਸੀਂ ਬੇ ਵਫ਼ਾ ਹੋਈਏ ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸੱਕਦਾ।।
Punjabi ERV
ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸਕਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے اسی بے وفا ہو جاواں گے۔ تَد اوہ وفادار ای رہے گا۔ کیوں جو اوہ اپنا اِنکار نئیں کر سکدا۔
Punjabi Standard Bible (Punjabi Standard Bible) 2023
ਜੇ ਅਸੀਂ ਵਫ਼ਾਦਾਰ ਨਹੀਂ ਰਹਿੰਦੇ ਉਹ ਤਾਂ ਵੀ ਵਫ਼ਾਦਾਰ ਰਹਿੰਦਾ ਹੈ, ਕਿਉਂਕਿ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।