2 Timothy 2:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਇੱਕ ਵਿਅਕਤੀ ਆਪਣੇ ਆਪ ਨੂੰ ਸਭ ਮੰਦੀਆਂ ਗੱਲਾਂ ਤੋਂ ਸ਼ੁੱਧ ਬਣਾ ਲੈਂਦਾ ਹੈ, ਫ਼ੇਰ ਉਹ ਖਾਸ ਕੰਮਾ ਲਈ ਵਰਤਿਆ ਜਾਵੇਗਾ। ਉਹ ਵਿਅਕਤੀ ਪਵਿੱਤਰ ਬਣਾਇਆ ਜਾਵੇਗਾ ਅਤੇ ਮਾਲਕ ਉਸਦਾ ਇਸਤੇਮਾਲ ਕਰ ਸੱਕੇਗਾ। ਉਹ ਵਿਅਕਤੀ ਹਰ ਚੰਗਿਆਈ ਕਰਨ ਲਈ ਤਿਆਰ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਆਪਣੇ ਆਪ ਨੂੰ ਉਹਨਾਂ ਸਾਰੀਆਂ ਬੁਰਾਈਆਂ ਤੋਂ ਸ਼ੁੱਧ ਕਰਦਾ ਹੈ, ਉਹ ਖ਼ਾਸ ਉਦੇਸ਼ਾਂ ਦੇ ਲਈ ਵਰਤਿਆ ਜਾਵੇਗਾ ਕਿਉਂਕਿ ਉਹ ਪਰਮੇਸ਼ਰ ਦੇ ਲਈ ਅਰਪਿਤ ਕੀਤਾ ਹੋਇਆ ਅਤੇ ਲਾਭਦਾਇਕ ਹੋਵੇਗਾ ਅਤੇ ਹਰ ਭਲੇ ਕੰਮ ਦੇ ਲਈ ਤਿਆਰ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਲੋਕ ਆਪਣੇ ਆਪ ਨੂੰ ਇਨ੍ਹਾਂ ਤੋਂ ਸ਼ੁੱਧ ਕਰਦੇ ਹਨ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤੇ ਹੋਏ ਮਾਲਕ ਦੇ ਵਰਤਣ ਯੋਗ ਅਤੇ ਹਰੇਕ ਚੰਗੇ ਕੰਮ ਕਰਨ ਲਈ ਤਿਆਰ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਕੋਈ ਆਪਣੇ ਆਪ ਨੂੰ ਇਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ ਮਾਲਕ ਦੇ ਵਰਤਣ ਜੋਗ ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ
Punjabi ERV
ਜੇਕਰ ਇੱਕ ਵਿਅਕਤੀ ਆਪਣੇ ਆਪ ਨੂੰ ਸਭ ਮੰਦੀਆਂ ਗੱਲਾਂ ਤੋਂ ਸ਼ੁਧ ਬਣਾ ਲੈਂਦਾ ਹੈ, ਫ਼ੇਰ ਉਹ ਖਾਸ ਕੰਮਾ ਲਈ ਵਰਤਿਆ ਜਾਵੇਗਾ। ਉਹ ਵਿਅਕਤੀ ਪਵਿੱਤਰ ਬਣਾਇਆ ਜਾਵੇਗਾ ਅਤੇ ਮਾਲਕ ਉਸਦਾ ਇਸਤੇਮਾਲ ਕਰ ਸਕੇਗਾ। ਉਹ ਵਿਅਕਤੀ ਹਰ ਚੰਗਿਆਈ ਕਰਨ ਲਈ ਤਿਆਰ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جیہڑا اوہناں توں وکھرا ہو کے اپنے آپ نُوں پاک کرے گا اوہ عِزّت دا بھانڈا ہوئے گا تے پاک بنے گا۔ تے مالک دے کمّ دے لائق تے ہر اِک نیک کمّ دے لئی تیار ہوئے گا۔
Punjabi Standard Bible (Punjabi Standard Bible) 2023
ਇਸ ਲਈ ਜਿਹੜਾ ਆਪਣੇ ਆਪ ਨੂੰ ਇਨ੍ਹਾਂ ਗੱਲਾਂ ਤੋਂ ਸ਼ੁੱਧ ਕਰਦਾ ਹੈ ਉਹ ਖਾਸ ਇਸਤੇਮਾਲ ਦਾ ਉਹ ਬਰਤਨ ਬਣੇਗਾ ਜਿਹੜਾ ਪਵਿੱਤਰ ਕੀਤਾ ਗਿਆ, ਆਪਣੇ ਮਾਲਕ ਲਈ ਉਪਯੋਗੀ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਗਿਆ ਹੈ।