2 Timothy 2:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਵਾਨੀ ਦੀਆਂ ਵਾਸ਼ਨਾਵਾਂ ਤੋਂ ਦੂਰ ਭੱਜ ਅਤੇ ਨੇਕੀ, ਵਿਸ਼ਵਾਸ ਪਿਆਰ ਅਤੇ ਸ਼ਾਂਤੀ ਦੀ ਖੋਜ ਕਰ ਅਤੇ ਉਹਨਾਂ ਦੀ ਸੰਗਤ ਵਿੱਚ ਰਹਿ ਜਿਹੜੇ ਸੱਚੇ ਦਿਲ ਨਾਲ ਪ੍ਰਭੂ ਦਾ ਨਾਮ ਲੈਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਵਾਨੀ ਦੀਆਂ ਭੈੜੀਆਂ ਇੱਛਾਵਾਂ ਤੋਂ ਭੱਜੋ ਅਤੇ ਉਹਨਾਂ ਨਾਲ ਰਲ ਕੇ, ਧਰਮ, ਵਿਸ਼ਵਾਸ, ਪਿਆਰ ਅਤੇ ਸ਼ਾਂਤੀ ਦਾ ਪਿੱਛਾ ਕਰੋ ਜੋ ਪ੍ਰਭੂ ਨੂੰ ਸੱਚੇ ਦਿਲੋਂ ਪੁਕਾਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੁ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਨਿਹਚਾ, ਪ੍ਰੇਮ ਅਤੇ ਮਿਲਾਪ ਦੇ ਮਗਰ ਲੱਗਾ ਰਹੁ
Punjabi ERV
ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹਡ਼ੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਆਸਥਾ, ਪ੍ਰੇਮ ਅਤੇ ਸਹਆਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جوانی دِیاں خواہشاں توں بچ۔ جیہڑے صاف دِلی نال خُداوند توں دُعا منگدے نیں۔ اوہناں دے نال راستبازی تے اِیمان تے پیار تے صُلح دا لَبّھن والا ہو۔
Punjabi Standard Bible (Punjabi Standard Bible) 2023
ਜਵਾਨੀ ਦੀਆਂ ਲਾਲਸਾਵਾਂ ਤੋਂ ਭੱਜ ਅਤੇ ਜਿਹੜੇ ਸ਼ੁੱਧ ਮਨ ਨਾਲ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਮਿਲ ਕੇ ਧਾਰਮਿਕਤਾ, ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਦੇ ਪਿੱਛੇ ਲੱਗਾ ਰਹਿ।