2 Timothy 2:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੂਰਖਤਾ ਅਤੇ ਅਗਿਆਨ ਵਾਲੀਆਂ ਬਹਿਸਾਂ ਤੋਂ ਦੂਰ ਰਹਿ ਕਿਉਂਕਿ ਤੂੰ ਜਾਣਦਾ ਹੈਂ ਕਿ ਇਹਨਾਂ ਦਾ ਅੰਤ ਝਗੜਿਆਂ ਵਿੱਚ ਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੂਰਖਾਂ ਅਤੇ ਬੇਵਕੂਫ਼ੀ ਭਰੀਆਂ ਬਹਿਸਾਂ ਤੋਂ ਮੂੰਹ ਮੋੜ ਕਿਉਂਕਿ ਤੂੰ ਜਾਣਦਾ ਹੈ ਕਿ ਉਹਨਾਂ ਤੋਂ ਝਗੜੇ ਪੈਦਾ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈ ਭਈ ਓਹਨਾਂ ਤੋਂ ਝਗੜੇ ਪੈਦਾ ਹੁੰਦੇ ਹਨ
Punjabi ERV
ਨਿਕੰਮੀਆਂ ਅਤੇ ਫ਼ਿਜ਼ੂਲੀ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਾਣ ਜਾਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بےکل تے نادانی دے مخولاں توں ایہہ جان کے وکھرا رہ۔ پئی اوہ جھگڑا پَیدا کر دے نیں۔
Punjabi Standard Bible (Punjabi Standard Bible) 2023
ਪਰ ਮੂਰਖਤਾਪੂਰਣ ਅਤੇ ਵਿਅਰਥ ਵਾਦ-ਵਿਵਾਦ ਤੋਂ ਦੂਰ ਰਹਿ, ਕਿਉਂਕਿ ਤੂੰ ਜਾਣਦਾ ਹੈ ਕਿ ਇਨ੍ਹਾਂ ਤੋਂ ਝਗੜੇ ਹੀ ਪੈਦਾ ਹੁੰਦੇ ਹਨ।