2 Timothy 2:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸ ਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸ ਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਦੇ ਦਾਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਸਗੋਂ ਉਸ ਨੂੰ ਹਰ ਕਿਸੇ ਦੇ ਨਾਲ ਦਿਆਲੂ, ਸਹਿਨਸ਼ੀਲ, ਚੰਗਾ ਸਿੱਖਿਅਕ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਜੋਗ ਨਹੀਂ ਹੈ ਜੋ ਪ੍ਰਭੁ ਦਾ ਦਾਸ ਝਗੜਾ ਕਰੇ ਸਗੋਂ ਸਭਨਾਂ ਨਾਲ ਅਸੀਲ ਅਤੇ ਸਿੱਖਿਆ ਦੇਣ ਜੋਗ ਅਤੇ ਸਬਰ ਕਰਨ ਵਾਲਾ ਹੋਵੇ
Punjabi ERV
ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چَنگا نئیں پئی خُداوند دا بندہ جھگڑا کرے سگوں ساریاں دے نال نرمی کرے تے تعلِیم دین دے لائق تے صبر کرن والا ہوئے۔
Punjabi Standard Bible (Punjabi Standard Bible) 2023
ਪ੍ਰਭੂ ਦੇ ਦਾਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ, ਸਗੋਂ ਉਹ ਹਰੇਕ ਨਾਲ ਕੋਮਲ, ਸਿਖਾਉਣ ਵਿੱਚ ਨਿਪੁੰਨ, ਧੀਰਜਵਾਨ