2 Timothy 2:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਿਪਾਹੀ ਜੋ ਸੈਨਾ ਦੀ ਸੇਵਾ ਵਿੱਚ ਹੁੰਦਾ ਹੈ ਆਪਣੇ ਆਪ ਨੂੰ ਆਮ ਜੀਵਨ ਦੇ ਕੰਮਾਂ ਵਿੱਚ ਨਹੀਂ ਉਲਝਾਉਂਦਾ ਤਾਂ ਜੋ ਉਹ ਆਪਣੇ ਸੈਨਾਪਤੀ ਨੂੰ ਖ਼ੁਸ਼ ਰੱਖ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਸਿਪਾਹੀ ਯੁੱਧ ਵਿੱਚ ਆਪਣੇ ਆਪ ਨੂੰ ਸੰਸਾਰ ਦੇ ਮਾਮਲਿਆਂ ਵਿੱਚ ਨਹੀਂ ਫਸਾਉਂਦਾ, ਬਲਕਿ ਆਪਣੇ ਉੱਚ ਅਫ਼ਸਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਵਿਹਾਰਾਂ ਵਿੱਚ ਨਹੀਂ ਫਸਾਉਂਦਾ ਭਈ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ
Punjabi ERV
ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی سپاہی لڑائی دے ویلے دُنیا دے معاملیاں وِچ نئیں پھسدا۔ سگوں اپنے بھرتی کرن والے نُوں خُوش کر دا اے۔
Punjabi Standard Bible (Punjabi Standard Bible) 2023
ਇੱਕ ਸਿਪਾਹੀ ਦੇ ਤੌਰ 'ਤੇ ਕੰਮ ਕਰਨ ਵਾਲਾ ਵਿਅਕਤੀ ਦੈਨਿਕ ਜੀਵਨ ਦੇ ਮਾਮਲਿਆਂ ਵਿੱਚ ਨਹੀਂ ਪੈਂਦਾ ਤਾਂਕਿ ਉਹ ਆਪਣੇ ਭਰਤੀ ਕਰਨ ਵਾਲੇ ਨੂੰ ਪ੍ਰਸੰਨ ਕਰੇ।