2 Timothy 2:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਕੋਈ ਵਿਅਕਤੀ ਦੌੜ ਲਾ ਰਿਹਾ ਤਾਂ ਉਸ ਨੂੰ ਜਿੱਤਣ ਲਈ ਨੇਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਕੋਈ ਵੀ ਖਿਡਾਰੀ ਉਸ ਸਮੇਂ ਤੱਕ ਜਿੱਤ ਦੇ ਇਨਾਮ ਦਾ ਹੱਕਦਾਰ ਨਹੀਂ ਬਣ ਸਕਦਾ ਜਦੋਂ ਤੱਕ ਕਿ ਉਹ ਪੂਰੇ ਨਿਯਮਾਂ ਦੀ ਪਾਲਣਾ ਨਾ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਕੋਈ ਵੀ ਜੋ ਖਿਡਾਰੀ ਵਜੋਂ ਮੁਕਾਬਲਾ ਕਰਦਾ ਹੈ ਜੇ ਉਹ ਨਿਯਮਾਂ ਅਨੁਸਾਰ ਮੁਕਾਬਲਾ ਨਹੀਂ ਕਰਦਾ ਉਸਨੂੰ ਜਿੱਤ ਦਾ ਤਾਜ ਪ੍ਰਾਪਤ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜੇ ਕੋਈ ਅਖਾੜੇ ਵਿੱਚ ਖੇਡੇ ਤਾਂ ਜਦੋਂ ਤੀਕ ਉਹ ਕਾਇਦੇ ਮੂਜਬ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ
Punjabi ERV
ਜੋ ਕੋਈ ਵਿਅਕਤੀ ਦੌਡ਼ ਲਾ ਰਿਹਾ ਤਾਂ ਉਸਨੂੰ ਜਿੱਤਣ ਲਈ ਨੇਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دنگل وِچ گُھلن والے نُوں وی جد تِیکر قاعدے نال نا گُھلے تاج نئیں مِلدا۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਜੇ ਕੋਈ ਖੇਡ ਵਿੱਚ ਭਾਗ ਲੈਂਦਾ ਹੈ ਤਾਂ ਉਸ ਨੂੰ ਉਦੋਂ ਤੱਕ ਇਨਾਮ ਨਹੀਂ ਮਿਲਦਾ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ।