2 Timothy 2:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕਿਸਾਨ ਮਿਹਨਤ ਕਰਦਾ ਹੈ, ਫ਼ਸਲ ਦਾ ਪਹਿਲਾ ਫਲ ਉਸ ਨੂੰ ਹੀ ਮਿਲਣਾ ਚਾਹੀਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਸਾਨ ਜਿਹੜਾ ਮਿਹਨਤ ਕਰਦਾ ਹੈ ਉਸ ਨੂੰ ਫ਼ਸਲ ਵਿੱਚੋਂ ਪਹਿਲਾਂ ਹਿੱਸਾ ਮਿਲਣਾ ਚਹੀਦਾ ਹੈ। ਮਿਹਨਤੀ ਕਿਸਾਨ ਫਸਲਾਂ ਦਾ ਸਭ ਤੋਂ ਪਹਿਲਾਂ ਹਿੱਸਾ ਪ੍ਰਾਪਤ ਕਰਨ ਵਾਲਾ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਰਸਾਣ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ
Punjabi ERV
ਜਿਹਡ਼ਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا زمیندار محنت کر دا اے۔ اوہنوں فصل دا حِصّہ پہلاں مِلنا چاہیدا اے۔
Punjabi Standard Bible (Punjabi Standard Bible) 2023
ਫਲ ਦਾ ਹਿੱਸਾ ਸਭ ਤੋਂ ਪਹਿਲਾਂ ਮਿਹਨਤ ਕਰਨ ਵਾਲੇ ਕਿਸਾਨ ਨੂੰ ਹੀ ਮਿਲਣਾ ਚਾਹੀਦਾ ਹੈ।