2 Timothy 2:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਗੱਲਾਂ ਮੈਂ ਆਖ ਰਿਹਾ ਹਾਂ ਇਨ੍ਹਾਂ ਬਾਰੇ ਸੋਚੋ। ਪ੍ਰਭੂ ਤੁਹਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਣ ਦੀ ਸਮਰਥਾ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੁਝ ਮੈਂ ਕਹਿ ਰਿਹਾ ਹਾਂ, ਇਸ ਉੱਤੇ ਧਿਆਨ ਦੇ, ਪ੍ਰਭੂ ਆਪ ਤੈਨੂੰ ਇਸ ਦੀ ਪੂਰੀ ਸਮਝ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਕੁਝ ਮੈਂ ਕਹਿ ਰਿਹਾ ਹਾਂ ਉਸ ਬਾਰੇ ਸੋਚੋ, ਕਿਉਂਕਿ ਪ੍ਰਭੂ ਤੁਹਾਨੂੰ ਇਨ੍ਹਾਂ ਸਭ ਗੱਲਾਂ ਦੀ ਸਮਝ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ ਕਿਉਂ ਜੋ ਪ੍ਰਭੁ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ
Punjabi ERV
ਜੋ ਗੱਲਾਂ ਮੈਂ ਆਖ ਰਿਹਾ ਹਾਂ ਇਨਹਆਂ ਬਾਰੇ ਸੋਚੋ। ਪ੍ਰਭੂ ਤੁਹਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਣ ਦੀ ਸਮਰਥਾ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جو کُجھ مَیں آکھنا آں۔ اوہدے اُتّے خیال کر۔ خُداوند تینُوں سارِیاں گلّاں دی سمجھ دے گا۔
Punjabi Standard Bible (Punjabi Standard Bible) 2023
ਜੋ ਮੈਂ ਕਹਿੰਦਾ ਹਾਂ ਉਸ 'ਤੇ ਧਿਆਨ ਦੇ, ਕਿਉਂਕਿ ਪ੍ਰਭੂ ਤੈਨੂੰ ਸਭਨਾਂ ਗੱਲਾਂ ਦੀ ਸਮਝ ਦੇਵੇਗਾ।