2 Timothy 2:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਮਸੀਹ ਨੂੰ ਚੇਤੇ ਰੱਖੋ। ਉਹ ਦਾਊਦ ਦੇ ਪਰਿਵਾਰ ਵਿੱਚੋਂ ਹੈ। ਜਦੋਂ ਯਿਸੂ ਮਰਿਆ ਤਾਂ ਉਸ ਨੂੰ ਮੌਤ ਤੋਂ ਜਿਵਾਲਿਆ ਗਿਆ। ਇਹੀ ਖੁਸ਼ਖਬਰੀ ਹੈ ਜਿਸ ਬਾਰੇ ਮੈਂ ਲੋਕਾਂ ਨੂੰ ਦੱਸਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਮਸੀਹ ਨੂੰ ਯਾਦ ਰੱਖ ਜੋ ਮੁਰਦਿਆਂ ਦੇ ਵਿੱਚੋਂ ਜੀਅ ਉੱਠੇ ਅਤੇ ਜੋ ਦਾਊਦ ਦੇ ਵੰਸ ਵਿੱਚੋਂ ਸਨ । ਮੈਂ ਇਸ ਸ਼ੁਭ ਸਮਾਚਾਰ ਦਾ ਪ੍ਰਚਾਰ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਮਸੀਹ ਨੂੰ ਯਾਦ ਕਰੋ ਜੋ ਦਾਵੀਦ ਦੇ ਵੰਸ਼ ਵਿੱਚੋਂ ਹੈ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਖੁਸ਼ਖ਼ਬਰੀ ਦਾ ਮੈ ਪ੍ਰਚਾਰ ਕਰਦਾ ਹਾਂ,
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਮਸੀਹ ਨੂੰ ਜਿਹੜਾ ਦਾਊਦ ਦੀ ਨਸਲ ਵਿੱਚੋਂ ਹੈ, ਜਿਹੜਾ ਮੇਰੀ ਖੁਸ਼ ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਚੇਤੇ ਰੱਖ
Punjabi ERV
ਯਿਸੂ ਮਸੀਹ ਨੂੰ ਚੇਤੇ ਰਖੋ। ਉਹ ਆਊਦ ਦੇ ਪਰਿਵਾਰ ਵਿੱਚੋਂ ਹੈ। ਜਦੋਂ ਯਿਸੂ ਮਰਿਆ ਤਾਂ ਸਨੂੰ ਮੌਤ ਤੋਂ ਉਭਾਰਿਆ ਗਿਆ। ਇਹੀ ਖੁਸ਼ਖਬਰੀ ਹੈ ਜਿਸ ਬਾਰੇ ਮੈਂ ਲੋਕਾਂ ਨੂੰ ਦੱਸਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع مسِیح نُوں یاد رکھ جیہڑا داؤد دی نسل وِچوں اے۔ تے میری اوس خُوشخبری دے سببّوں مُردیاں وِچوں جی اُٹھیا۔
Punjabi Standard Bible (Punjabi Standard Bible) 2023
ਦਾਊਦ ਦੇ ਵੰਸ਼ਜ ਯਿਸੂ ਮਸੀਹ ਨੂੰ ਯਾਦ ਰੱਖ ਜਿਹੜਾ ਮੁਰਦਿਆਂ ਵਿੱਚੋਂ ਜੀ ਉੱਠਿਆ ਅਤੇ ਇਹ ਉਸ ਖੁਸ਼ਖ਼ਬਰੀ ਦੇ ਅਨੁਸਾਰ ਹੈ ਜਿਸ ਦਾ ਮੈਂ ਪ੍ਰਚਾਰ ਕੀਤਾ।