2 Timothy 2:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕੜਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾੜਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸੱਕਦੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਦੇ ਲਈ ਮੈਂ ਇੱਕ ਅਪਰਾਧੀ ਦੀ ਤਰ੍ਹਾਂ ਦੁੱਖ ਸਹਿ ਰਿਹਾ ਹਾਂ, ਇੱਥੋਂ ਤੱਕ ਕਿ ਕੈਦ ਵਿੱਚ ਹਾਂ । ਪਰ ਪਰਮੇਸ਼ਰ ਦਾ ਵਚਨ ਕੈਦ ਵਿੱਚ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸਦੇ ਲਈ ਮੈਂ ਇੱਕ ਅਪਰਾਧੀ ਦੀ ਤਰ੍ਹਾਂ ਬੰਧਨਾਂ ਤੱਕ ਦਾ ਵੀ ਦੁੱਖ ਭੋਗ ਰਿਹਾ ਹਾਂ। ਪਰ ਪਰਮੇਸ਼ਵਰ ਦਾ ਬਚਨ ਕੈਦ ਨਹੀਂ ਕੀਤਾ ਜਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਨਮਿੱਤ ਮੈਂ ਬਦਕਾਰ ਵਾਂਙੁ ਬੰਧਨਾਂ ਤੀਕ ਦਾ ਦੁਖ ਭੋਗਦਾ ਹਾਂ ਪਰੰਤੂ ਪਰਮੇਸ਼ੁਰ ਦਾ ਬਚਨ ਬੱਧਾ ਹੋਇਆ ਨਹੀਂ
Punjabi ERV
ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕਡ਼ਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾਡ਼ਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸਕਦੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے لئی مَیں بدکار وانگر دُکھ سہناں آں۔ ایتھوں تِیکر پئی قید آں۔ پر خُدا دا کلام قید نئیں۔
Punjabi Standard Bible (Punjabi Standard Bible) 2023
ਮੈਂ ਇਸੇ ਦੇ ਨਮਿੱਤ ਦੁੱਖ ਝੱਲਦਾ ਹਾਂ, ਇੱਥੋਂ ਤੱਕ ਕਿ ਅਪਰਾਧੀ ਵਾਂਗ ਬੰਧਨਾਂ ਵਿੱਚ ਹਾਂ; ਪਰ ਪਰਮੇਸ਼ਰ ਦਾ ਵਚਨ ਬੰਧਨ ਵਿੱਚ ਨਹੀਂ ਹੈ।