2 Timothy 3:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਯਾਦ ਰੱਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਲਾਂ ਆਉਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਯਾਦ ਰੱਖ ਕਿ ਅੰਤਮ ਸਮੇਂ ਵਿੱਚ ਸੰਕਟ ਭਰੇ ਦਿਨ ਆਉਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਜਾਣ ਲੈ ਕਿ: ਆਖਰੀ ਦਿਨਾਂ ਵਿੱਚ ਬਹੁਤ ਭਿਆਨਕ ਸਮੇਂ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਹ ਜਾਣ ਛੱਡ ਭਈ ਅੰਤ ਦਿਆਂ ਦਿਨਾਂ ਵਿੱਚ ਭੈੜੇ ਸਮੇਂ ਆ ਜਾਣਗੇ
Punjabi ERV
ਇਹ ਯਾਦ ਰਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਿਲਾਂ ਆਉਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ جان رکھ پئی اخِیری زمانے وِچ بَھیڑے دِن آؤن گے۔
Punjabi Standard Bible (Punjabi Standard Bible) 2023
ਪਰ ਇਹ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਔਖੇ ਸਮੇਂ ਆ ਜਾਣਗੇ।