2 Timothy 3:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੂੰ ਮੇਰੀਆਂ ਸਿੱਖਿਆਵਾਂ, ਮੇਰੇ ਚਾਲ-ਚਲਨ, ਮੇਰੇ ਜੀਵਨ ਦੇ ਉਦੇਸ਼, ਮੇਰੇ ਵਿਸ਼ਵਾਸ, ਸਬਰ, ਪਿਆਰ, ਧੀਰਜ ਦੀ ਪਾਲਣਾ ਕੀਤੀ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਲਾਂਕਿ, ਤੂੰ ਮੇਰੇ ਬਾਰੇ ਸਭ ਜਾਣਦਾ ਹੈ ਜਿਵੇਂ ਮੇਰਾ ਉਪਦੇਸ਼, ਮੇਰੇ ਜੀਵਨ ਬਾਰੇ, ਮੇਰੇ ਉਦੇਸ਼, ਵਿਸ਼ਵਾਸ, ਸਬਰ, ਪਿਆਰ, ਧੀਰਜ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੈਂ ਮੇਰੀ ਸਿੱਖਿਆ, ਚਾਲ ਚਲਣ, ਮਨਸ਼ਾ, ਨਿਹਚਾ, ਧੀਰਜ, ਪ੍ਰੇਮ, ਸਬਰ,
Punjabi ERV
ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹਡ਼ੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ, ਸਬਰ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُوں تعلِیم۔ چال چَلّن۔ اِرادے۔ اِیمان۔ صبر۔ مُحبّت۔ برداشت۔ ستائے جان۔ تے دُکھ دَرد سہن وِچ میری پَیروی کِیتی۔
Punjabi Standard Bible (Punjabi Standard Bible) 2023
ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਉਦੇਸ਼, ਵਿਸ਼ਵਾਸ, ਸਹਿਣਸ਼ੀਲਤਾ, ਪ੍ਰੇਮ, ਧੀਰਜ,