2 Timothy 3:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸਲ ਵਿੱਚ ਉਹ ਸਭ ਜੋ ਮਸੀਹ ਵਿੱਚ ਰਹਿ ਕੇ ਪਵਿੱਤਰ ਜੀਵਨ ਗੁਜ਼ਾਰਨਾ ਚਾਹੁੰਦੇ ਹਨ, ਉਹਨਾਂ ਉੱਤੇ ਅੱਤਿਆਚਾਰ ਹੋਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸਲ ਵਿੱਚ, ਹਰ ਉਹ ਵਿਅਕਤੀ ਜਿਹੜਾ ਮਸੀਹ ਯਿਸ਼ੂ ਵਿੱਚ ਇੱਕ ਧਰਮੀ ਜੀਵਨ ਜਿਉਣਾ ਚਾਹੁੰਦਾ ਹੈ, ਸਤਾਇਆ ਜਾਏਗਾ,
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਸੱਭੇ ਜਿੰਨੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ
Punjabi ERV
ਹਰ ਕੋਈ ਜਿਹਡ਼ਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں جِنّے مسِیح یِسُوع وِچ دِینداری دے نال زِندگی کٹنی چاہندے نیں۔ اوہ سارے ستائے جان گے۔
Punjabi Standard Bible (Punjabi Standard Bible) 2023
ਉਹ ਸਾਰੇ ਵੀ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਦਾ ਜੀਵਨ ਬਿਤਾਉਣਾ ਚਾਹੁੰਦੇ ਹਨ, ਸਤਾਏ ਜਾਣਗੇ।