2 Timothy 3:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਦੁਸ਼ਟ ਅਤੇ ਧੋਖੇਬਾਜ਼ ਮਨੁੱਖ ਹੋਰ ਵੀ ਬੁਰੇ ਹੁੰਦੇ ਜਾਣਗੇ । ਉਹ ਦੂਜਿਆਂ ਨੂੰ ਧੋਖਾ ਦੇਣਗੇ ਅਤੇ ਆਪ ਵੀ ਧੋਖਾ ਖਾਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦ ਕਿ ਦੁਸ਼ਟ ਅਤੇ ਧੋਖਾ ਦੇਣ ਵਾਲੇ ਭੈੜੇ ਤੋਂ ਬਦਤਰ ਹੁੰਦੇ ਜਾਣਗੇ, ਧੋਖਾ ਦਿੰਦੇ ਅਤੇ ਧੋਖਾ ਖਾਂਦੇ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ ਬੁਰੇ ਤੋਂ ਬੁਰੇ ਹੁੰਦੇ ਜਾਣਗੇ
Punjabi ERV
ਇਹ ਲੋਕ ਜਿਹਡ਼ੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈਡ਼ੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بُرے تے دھوکھے باز بندے فریب دیندے تے فریب کھاندے وِگڑدے لگے جان گے۔
Punjabi Standard Bible (Punjabi Standard Bible) 2023
ਬੁਰੇ ਅਤੇ ਧੋਖੇਬਾਜ਼ ਮਨੁੱਖ ਹੋਰ ਬੁਰੇ ਹੁੰਦੇ ਜਾਣਗੇ ਅਤੇ ਧੋਖਾ ਦਿੰਦੇ ਅਤੇ ਧੋਖਾ ਖਾਂਦੇ ਰਹਿਣਗੇ।