2 Timothy 3:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਤੂੰ ਬਚਪਨ ਤੋਂ ਹੀ ਪਵਿੱਤਰ-ਗ੍ਰੰਥ ਨੂੰ ਜਾਣਦਾ ਹੈਂ ਜੋ ਤੈਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਕਰ ਕੇ ਮੁਕਤੀ ਦੇ ਲਈ ਬੁੱਧੀਮਾਨ ਬਣਾ ਸਕਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬਚਪਨ ਤੋਂ ਹੀ ਤੂੰ ਪਵਿੱਤਰ ਬਚਨਾਂ ਨੂੰ ਜਾਣਦਾ ਹੈ, ਜੋ ਤੈਨੂੰ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਦੁਆਰਾ ਮੁਕਤੀ ਲਈ ਬੁੱਧੀਮਾਨ ਬਣਾਉਣ ਦੇ ਯੋਗ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਜੋ ਤੂੰ ਬਾਲ ਅਵਸਥਾ ਤੋਂ ਪਵਿੱਤਰ ਲਿਖਤਾਂ ਦਾ ਮਹਿਰਮ ਹੈਂ ਜਿਹੜੀਆਂ ਉਸ ਨਿਹਚਾ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ ਤੈਨੂੰ ਮੁਕਤੀ ਦਾ ਗਿਆਨ ਦੇ ਸੱਕਦੀਆਂ ਹਨ
Punjabi ERV
ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ وی پئی شُروع توں اوہناں پاک کِتاباں توں تُوں واقف سَیں جیہڑیاں تینُوں مسِیح یِسُوع اُتّے اِیمان لیاؤن نال نجات حاصِل کرن دے لئی دانائی دے سکدِیاں نیں۔
Punjabi Standard Bible (Punjabi Standard Bible) 2023
ਅਤੇ ਤੂੰ ਬਚਪਨ ਤੋਂ ਉਨ੍ਹਾਂ ਪਵਿੱਤਰ ਲਿਖਤਾਂ ਨੂੰ ਜਾਣਿਆ ਹੈ ਜੋ ਤੈਨੂੰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੁਆਰਾ ਮੁਕਤੀ ਪ੍ਰਾਪਤ ਕਰਨ ਲਈ ਬੁੱਧਵਾਨ ਬਣਾ ਸਕਦੀਆਂ ਹਨ।