2 Timothy 3:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਪਰਮੇਸ਼ਰ ਦਾ ਸੇਵਕ ਹਰ ਭਲਾ ਕੰਮ ਕਰਨ ਦੀ ਯੋਗਤਾ ਰੱਖੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਕਿ ਪਰਮੇਸ਼ਵਰ ਦਾ ਸੇਵਕ ਹਰ ਚੰਗੇ ਕੰਮ ਲਈ ਚੰਗੀ ਤਰ੍ਹਾਂ ਤਿਆਰ ਹੋ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।।
Punjabi ERV
ਉਹ ਵਿਅਕਤੀ ਜਿਹਡ਼ਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸਨੂੰ ਹਰ ਚੰਗਾ ਕੰਮ ਕਰਨ ਲਈ ਲੋਡ਼ੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو خُداوند دا بندہ کامِل بنے تے ہر اِک نیک کمّ دے واسطے بالکل تیار ہوئے۔
Punjabi Standard Bible (Punjabi Standard Bible) 2023
ਤਾਂਕਿ ਪਰਮੇਸ਼ਰ ਦਾ ਜਨ ਨਿਪੁੰਨ ਹੋਵੇ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।