2 Timothy 3:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਆਖਰੀ ਦਿਨਾਂ ਵਿੱਚ ਲੋਕ ਆਪਣੇ ਦੋਸਤਾਂ ਦੇ ਖਿਲਾਫ਼ ਹੋ ਜਾਣਗੇ। ਉਹ ਬਿਨਾ ਸੋਚੇ ਸਮਝੇ ਗਲਤ ਕੰਮ ਕਰਨਗੇ। ਉਹ ਹੰਕਾਰੀ ਅਤੇ ਗੁਮਾਨੀ ਹੋਣਗੇ। ਲੋਕ ਭੋਗ ਬਿਲਾਸ ਨੂੰ ਪਿਆਰ ਕਰਨਗੇ ਅਤੇ ਉਹ ਪਰਮੇਸ਼ੁਰ ਨੂੰ ਪਿਆਰ ਨਹੀਂ ਕਰਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਵਿਸ਼ਵਾਸਘਾਤੀ, ਜਲਦਬਾਜ਼, ਘਮੰਡੀ ਅਤੇ ਉਹ ਪਰਮੇਸ਼ਰ ਦੀ ਥਾਂ ਸੰਸਾਰਕ ਭੋਗ ਵਿਲਾਸ ਨੂੰ ਪਿਆਰ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧੋਖੇਬਾਜ਼, ਹਠੀ, ਹੰਕਾਰੀ, ਪਰਮੇਸ਼ਵਰ ਦੇ ਪ੍ਰੇਮੀ ਨਹੀਂ ਸਗੋਂ ਭੋਗ ਬਿਲਾਸ ਦੇ ਪ੍ਰੇਮੀ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਨਿਮਕ ਹਰਾਮ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪ੍ਰੇਮੀ ਹੋਣਗੇ
Punjabi ERV
ਆਖਰੀ ਦਿਨਾਂ ਵਿੱਚ ਲੋਕ ਆਪਣੇ ਦੋਸਤਾਂ ਦੇ ਖਿਲਾਫ਼ ਹੋ ਜਾਣਗੇ। ਉਹ ਬਿਨਾ ਸੋਚੇ ਸਮਝੇ ਗਲਤ ਕੰਮ ਕਰਨਗੇ। ਉਹ ਹੰਕਾਰੀ ਅਤੇ ਗੁਮਾਨੀ ਹੋਣਗੇ। ਲੋਕ ਭੋਗ ਬਿਲਾਸ ਨੂੰ ਪਿਆਰ ਕਰਨਗੇ ਅਤੇ ਉਹ ਪਰਮੇਸ਼ੁਰ ਨੂੰ ਪਿਆਰ ਨਹੀਂ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دغاباز۔ ڈِھیٹھ۔ گُھمنّڈی۔ خُدا نالوں دُنیا دِیاں خُوشیاں نُوں بُہتا پسند کرن والے ہون گے۔
Punjabi Standard Bible (Punjabi Standard Bible) 2023
ਵਿਸ਼ਵਾਸਘਾਤੀ, ਲਾਪਰਵਾਹ, ਆਕੜਖੋਰੇ ਅਤੇ ਪਰਮੇਸ਼ਰ ਦੀ ਬਜਾਇ ਭੋਗ-ਵਿਲਾਸ ਦੇ ਪ੍ਰੇਮੀ ਹੋਣਗੇ।