2 Timothy 3:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਨਹੀਂ ਕਰਦੇ। ਤਿਮੋਥਿਉਸ ਇਹੋ ਜਿਹੇ ਲੋਕਾਂ ਤੋਂ ਦੂਰ ਰਹਿਣਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਬਾਹਰੀ ਤੌਰ ਤੇ ਭਗਤੀ ਦਾ ਦਿਖਾਵਾ ਤਾਂ ਕਰਨਗੇ ਪਰ ਉਸ ਦੀ ਅਸਲ ਸਮਰਥਾ ਨੂੰ ਰੱਦ ਦੇਣਗੇ । ਇਹੋ ਜਿਹੇ ਲੋਕਾਂ ਤੋਂ ਦੂਰ ਰਹਿਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਗਤੀ ਦਾ ਇੱਕ ਰੂਪ ਰੱਖਦੇ ਹੋਏ ਵੀ, ਉਸਦੀ ਸ਼ਕਤੀ ਨੂੰ ਇਨਕਾਰ ਕਰਨਗੇ। ਅਜਿਹੇ ਲੋਕਾਂ ਨਾਲ ਕੁਝ ਲੈਣਾ-ਦੇਣਾ ਨਾ ਰੱਖਣਾ।
Punjabi Bible 2016 - ਪਵਿੱਤਰ ਬਾਈਬਲ O.V.
ਭਗਤੀ ਦਾ ਰੂਪ ਧਾਰ ਕੇ ਵੀ ਉਹ ਦੀ ਸ਼ਕਤੀ ਦੇ ਇਨਕਾਰੀ ਹੋਣਗੇ, ਤੂੰ ਇਨ੍ਹਾਂ ਤੋਂ ਵੀ ਪਰੇ ਰਹੁ
Punjabi ERV
ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀ ਸੇਵਾ ਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚਲਦਾ ਕਿ ਉਹ ਪਰਮੇਸ਼ੁਰ ਦੀ ਸੇਵਾ ਨਹੀਂ ਕਰਦੇ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀ ਸੇਵਾ ਨਹੀਂ ਕਰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ دِینداری دی ڈول تے رکھن گے۔ پر اوہدے اثر نُوں نا مَنّن گے۔ اجیہے تُوں وکھرا ہو جا۔
Punjabi Standard Bible (Punjabi Standard Bible) 2023
ਉਹ ਭਗਤੀ ਦਾ ਰੂਪ ਧਾਰਨਗੇ, ਪਰ ਇਸ ਦੀ ਸ਼ਕਤੀ ਦੇ ਇਨਕਾਰੀ ਹੋਣਗੇ; ਅਜਿਹੇ ਲੋਕਾਂ ਤੋਂ ਦੂਰ ਰਹਿ,