2 Timothy 3:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਔਰਤਾਂ ਹਮੇਸ਼ਾ ਨਵੇਂ ਉਪਦੇਸ਼ਾਂ ਨੂੰ ਸਿੱਖਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਹ ਕਦੇ ਵੀ ਸੱਚ ਨੂੰ ਠੀਕ ਤਰ੍ਹਾਂ ਸਮਝਣ ਦੇ ਕਾਬਿਲ ਨਹੀਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਹਮੇਸ਼ਾ ਸਿੱਖਿਆ ਤਾਂ ਲੈਂਦੀਆਂ ਹਨ, ਪਰ ਸੱਚ ਨੂੰ ਨਹੀਂ ਪਛਾਣਦੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਮੇਸ਼ਾ ਸਿੱਖਦੀਆਂ ਹਨ ਪਰ ਕਦੇ ਵੀ ਸੱਚ ਦੇ ਗਿਆਨ ਤੱਕ ਨਹੀਂ ਪਹੁੰਚ ਦਿਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਦਾ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸਤ ਦੇ ਗਿਆਨ ਨੂੰ ਕਦੇ ਅੱਪੜ ਨਹੀਂ ਸੱਕਦੀਆਂ
Punjabi ERV
ਉਹ ਔਰਤਾਂ ਹਮੇਸਹਆ ਨਵੇਂ ਉਪਦੇਸ਼ਾਂ ਨੂੰ ਸਿਖਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਹ ਕਦੇ ਵੀ ਸੱਚ ਨੂੰ ਠੀਕ ਤਰ੍ਹਾਂ ਸਮਝਣ ਦੇ ਕਾਬਿਲ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸੱਚ ਦੇ ਗਿਆਨ ਤੱਕ ਕਦੇ ਪਹੁੰਚ ਨਹੀਂ ਸਕਦੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سدا سِکھدِیاں رہندیاں نیں۔ پر سچیائی دی پچھان تِیکر کدی وی نئیں اَپڑ دِیاں۔
Punjabi Standard Bible (Punjabi Standard Bible) 2023
ਉਹ ਹਮੇਸ਼ਾ ਸਿੱਖਦੀਆਂ ਰਹਿੰਦੀਆਂ ਹਨ ਪਰ ਸੱਚ ਦੇ ਗਿਆਨ ਤੱਕ ਕਦੇ ਨਹੀਂ ਪਹੁੰਚਦੀਆਂ।