2 Timothy 3:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੰਨੇਸ ਤੇ ਯੰਬਰੇਸ ਨੂੰ ਚੇਤੇ ਕਰੋ। ਉਹ ਮੂਸਾ ਦੇ ਖਿਲਾਫ਼ ਸਨ। ਇਨ੍ਹਾਂ ਲੋਕਾਂ ਬਾਰੇ ਵੀ ਇਵੇਂ ਹੀ ਹੈ। ਉਹ ਸੱਚ ਦੇ ਵਿਰੁੱਧ ਹਨ। ਉਹ ਭਰਮਾਊ ਮਨਾਂ ਦੇ ਹਨ। ਉਹ ਵਿਸ਼ਵਾਸ ਦੇ ਮਾਰਗ ਅਨੁਸਾਰ ਚੱਲਣ ਵਿੱਚ ਅਸਫ਼ਲ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ ਸੀ, ਉਸੇ ਤਰ੍ਹਾਂ ਇਹ ਲੋਕ ਸੱਚ ਦਾ ਵਿਰੋਧ ਕਰਦੇ ਹਨ । ਉਹਨਾਂ ਦੇ ਮਨ ਭਰਸ਼ਟ ਹੋ ਚੁੱਕੇ ਹਨ ਅਤੇ ਵਿਸ਼ਵਾਸ ਵਿੱਚ ਅਸਫਲ ਹੋ ਚੁੱਕੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਯਾਨੇਸ ਅਤੇ ਜੈਂਬਰੇਸ ਨੇ ਮੋਸ਼ੇਹ ਦਾ ਵਿਰੋਧ ਕੀਤਾ ਸੀ, ਉਸੇ ਤਰ੍ਹਾਂ ਇਹ ਝੂਠੇ ਉਪਦੇਸ਼ਕ ਵੀ ਸੱਚਾਈ ਦਾ ਵਿਰੋਧ ਕਰਦੇ ਹਨ। ਇਹਨਾਂ ਦੀ ਬੁੱਧ ਭ੍ਰਿਸ਼ਟ ਹੋ ਗਈ ਹੈ, ਇਹ ਵਿਸ਼ਵਾਸ ਵਿੱਚ ਨਿਕੰਮੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਸਾਹਮਣਾ ਕੀਤਾ ਇਸੇ ਪਰਕਾਰ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਨਿਹਚਾ ਵੱਲੋਂ ਅਪਰਵਾਨ ਹਨ ਸਚਿਆਈ ਦਾ ਸਾਹਮਣਾ ਕਰਦੇ ਹਨ
Punjabi ERV
ਯਂਨੇਸ ਤੇ ਯਂਬਰੇਸ ਨੂੰ ਚੇਤੇ ਕਰੋ। ਉਹ ਮੂਸਾ ਦੇ ਖਿਲਾਫ਼ ਸਨ। ਇਨ੍ਹਾਂ ਲੋਕਾਂ ਬਾਰੇ ਵੀ ਇਵੇਂ ਹੀ ਹੈ। ਉਹ ਸੱਚ ਦੇ ਵਿਰੁੱਧ ਹਨ। ਉਹ ਭਰਮਾਊ ਮਨਾਂ ਦੇ ਹਨ। ਉਹ ਵਿਸ਼ਵਾਸ ਦੇ ਮਾਰਗ ਅਨੁਸਾਰ ਚੱਲਣ ਵਿੱਚ ਅਸਫ਼ਲ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیویں ینیّس تے یمبریس نیں مُوسیٰ دی مخالفت کِیتی سی۔ ایسے طرح ایہہ لوک وی سچیائی دی مخالفت کر دے نیں۔ ایہہ اجیہے بندے نیں جِنہاں دی عقل وِگڑی ہوئی اے۔ تے اِیمان ولّوں مقبُول نئیں۔
Punjabi Standard Bible (Punjabi Standard Bible) 2023
ਜਿਸ ਤਰ੍ਹਾਂ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ ਉਸੇ ਤਰ੍ਹਾਂ ਇਹ ਲੋਕ ਵੀ ਸੱਚ ਦਾ ਵਿਰੋਧ ਕਰਦੇ ਹਨ। ਇਨ੍ਹਾਂ ਦੀ ਬੁੱਧ ਭ੍ਰਿਸ਼ਟ ਹੋ ਗਈ ਹੈ ਅਤੇ ਇਹ ਵਿਸ਼ਵਾਸ ਪੱਖੋਂ ਨਿਕੰਮੇ ਹਨ।