2 Timothy 3:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਕਦੇ ਵੀ ਉਨ੍ਹਾਂ ਗੱਲਾਂ ਵਿੱਚ ਸਫ਼ਲ ਨਹੀਂ ਹੋਣਗੇ ਜਿਹੜੀਆਂ ਉਹ ਕਰ ਰਹੇ ਹਨ। ਹਰ ਕੋਈ ਜਾਣ ਜਾਵੇਗਾ ਕਿ ਉਹ ਮੂਰਖ ਹਨ। ਜੇਨਸ ਅਤੇ ਜਾਮਬੇਸ ਨਾਲ ਵੀ ਅਜਿਹਾ ਹੀ ਵਾਪਰਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਅੱਗੇ ਨਹੀਂ ਵੱਧਣਗੇ ਕਿਉਂਕਿ ਹਰ ਕਿਸੇ ਨੂੰ ਪਤਾ ਲੱਗ ਜਾਵੇਗਾ ਕਿ ਉਹ ਕਿੰਨੇ ਮੂਰਖ ਹਨ । ਇਹ ਹੀ ਹਾਲ ਯੰਨੇਸ ਅਤੇ ਯੰਬਰੇਸ ਦਾ ਵੀ ਹੋਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਹ ਵਥੇਰੇ ਅੱਗੇ ਨਾ ਵਥੇਰੇ ਉਹਨਾਂ ਦੋਵਾਂ ਦੇ ਸਮਾਨ, ਇਹਨਾਂ ਦੀ ਮੂਰਖਤਾ ਵੀ ਸਭ ਲੋਕਾਂ ਅੱਗੇ ਪ੍ਰਕਾਸ਼ ਹੋ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹ ਅਗਾਹਾਂ ਨਾ ਵੱਧਣਗੇ ਇਸ ਲਈ ਜੋ ਏਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪਰਗਟ ਹੋ ਜਾਵੇਗਾ ਜਿਵੇਂ ਓਹਨਾਂ ਦਾ ਭੀ ਹੋਇਆ ਸੀ
Punjabi ERV
ਪਰ ਉਹ ਕਦੇ ਵੀ ਉਨ੍ਹਾਂ ਗੱਲਾਂ ਵਿੱਚ ਸਫ਼ਲ ਨਹੀਂ ਹੋਣਗੇ ਜਿਹਡ਼ੀਆਂ ਉਹ ਕਰ ਰਹੇ ਹਨ। ਹਰ ਕੋਈ ਜਾਣ ਜਾਵੇਗਾ ਕਿ ਉਹ ਮੂਰਖ ਹਨ। ਜੇਨਸ ਅਤੇ ਜਾਮਬੇਸ ਨਾਲ ਵੀ ਅਜਿਹਾ ਹੀ ਵਾਪਰਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਅੱਗੇ ਨਾ ਵਧਣਗੇ ਇਸ ਲਈ ਜੋ ਇਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪ੍ਰਗਟ ਹੋ ਜਾਵੇਗਾ ਜਿਵੇਂ ਉਹਨਾਂ ਦਾ ਵੀ ਹੋਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ ایدوں وَدّھ نا کر سکن گے۔ ایس کر کے پئی اوہناں دی بے وقوفی ساریاں بندیاں اُتّے ظاہر ہو جائے گی۔ جیویں اوہناں دی وی ہوگئی سی۔
Punjabi Standard Bible (Punjabi Standard Bible) 2023
ਪਰ ਇਹ ਅੱਗੇ ਨਹੀਂ ਵਧਣਗੇ, ਕਿਉਂਕਿ ਇਨ੍ਹਾਂ ਦੀ ਮੂਰਖਤਾ ਸਭਨਾਂ ਦੇ ਸਾਹਮਣੇ ਪਰਗਟ ਹੋ ਜਾਵੇਗੀ ਜਿਵੇਂ ਉਨ੍ਹਾਂ ਦੀ ਵੀ ਹੋਈ।