2 Timothy 4:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹੋਸ਼ਿਆਰ ਰਹਿਣਾ ਕਿਧਰੇ ਉਹ ਤੁਹਾਨੂੰ ਵੀ ਨੁਕਸਾਨ ਨਾ ਪਹੁੰਚਾਵੇ। ਉਹ ਸਾਡੇ ਉਪਦੇਸ਼ ਦੇ ਵਿਰੁੱਧ ਡਟਕੇ ਲੜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਵੀ ਉਸ ਤੋਂ ਸਾਵਧਾਨ ਰਹੀਂ ਕਿਉਂਕਿ ਉਸ ਨੇ ਸਾਡੀ ਸਿੱਖਿਆ ਦਾ ਬਹੁਤ ਵਿਰੋਧ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਨੂੰ ਵੀ ਉਸ ਦੇ ਵਿਰੁੱਧ ਸਾਵਧਾਨ ਰਹਿਣਾ ਚਾਹੀਦਾ ਹੈ, ਕਿਉਂਕਿ ਉਸਨੇ ਸਾਡੇ ਸੰਦੇਸ਼ ਦਾ ਸਖ਼ਤ ਵਿਰੋਧ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੋ ਉਹ ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ
Punjabi ERV
ਤੁਸੀਂ ਹੋਸ਼ਿਆਰ ਰਹਿਣਾ ਕਿਧਰੇ ਉਹ ਤੁਹਾਨੂੰ ਵੀ ਨੁਕਸਾਨ ਨਾ ਪਹੁੰਚਾਵੇ। ਉਹ ਸਾਡੇ ਉਪਦੇਸ਼ ਦੇ ਵਿਰੁੱਧ ਡਟਕੇ ਲਡ਼ਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੋ ਉਹ ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے توں تُوں ہُشیار رہ۔ کیوں جو اوس ساڈیاں گلّاں دی بڑی مخالفت کِیتی۔
Punjabi Standard Bible (Punjabi Standard Bible) 2023
ਤੂੰ ਵੀ ਉਸ ਤੋਂ ਸਾਵਧਾਨ ਰਹੀਂ, ਕਿਉਂਕਿ ਉਸ ਨੇ ਸਾਡੀ ਸਿੱਖਿਆ ਦਾ ਬਹੁਤ ਵਿਰੋਧ ਕੀਤਾ।