3 John 1:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰੱਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਹਮਣੇ ਗੱਲ ਕਰ ਸੱਕਦੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਜਲਦੀ ਮਿਲਣ ਦੀ ਉਮੀਦ ਕਰਦਾ ਹਾਂ, ਅਤੇ ਅਸੀਂ ਆਹਮਣੇ-ਸਾਹਮਣੇ ਗੱਲ ਕਰਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਨੂੰ ਆਸ ਹੈ ਭਈ ਤੈਨੂੰ ਝਬਦੇ ਮਿਲਾਂ । ਤਦ ਅਸੀਂ ਰੋਬਰੂ ਗੱਲਾਂ ਕਰਾਂਗੇ । ਤੈਨੂੰ ਸ਼ਾਤੀਂ ਪਰਾਪਤ ਹੋਵੇ । ਸਾਡੇ ਮਿੱਤ੍ਰ ਤੇਰੀ ਸੁਖ ਸਾਂਦ ਪੁੱਛਦੇ ਹਨ । ਤੂੰ ਸਾਡੇ ਮਿੱਤ੍ਰਾਂ ਨੂੰ ਨਾਉਂ ਲੈ ਲੈ ਕੇ ਸੁਖ ਸਾਂਦ ਆਖੀਂ।।
Punjabi ERV
ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਮ੍ਹਣੇ ਗੱਲ ਕਰ ਸਕਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਨੂੰ ਆਸ ਹੈ ਕਿ ਤੈਨੂੰ ਜਲਦੀ ਮਿਲਾਂ। ਫਿਰ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں تینُوں چھیتی مِلن دی آس رکھنا آں تے اوس ویلے آمھنے سامھنے گلّ بات کراں گے۔
Punjabi Standard Bible (Punjabi Standard Bible) 2023
ਮੈਂ ਤੈਨੂੰ ਛੇਤੀ ਮਿਲਣ ਦੀ ਆਸ ਕਰਦਾ ਹਾਂ, ਤਦ ਅਸੀਂ ਆਹਮੋ-ਸਾਹਮਣੇ ਗੱਲਬਾਤ ਕਰਾਂਗੇ।