3 John 1:15 — Compare Translations
5 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਸ਼ਾਂਤੀ ਪ੍ਰਾਪਤ ਹੋਵੇ। ਮੇਰੇ ਨਾਲ ਦੇ ਇੱਥੋਂ ਦੇ ਮਿੱਤਰ ਤੁਹਾਨੂੰ ਆਪਣਾ ਪਿਆਰ ਦਿੰਦੇ ਹਨ। ਕਿਰਪਾ ਕਰਕੇ ਉੱਥੋਂ ਦੇ ਸਾਡੇ ਸਾਰੇ ਮਿੱਤਰਾਂ ਨੂੰ ਸਾਡਾ ਪਿਆਰ ਸੂਚਤ ਕਰਨਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਨੂੰ ਸ਼ਾਂਤੀ। ਇੱਥੇ ਦੇ ਦੋਸਤ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ। ਉੱਥੇ ਦੇ ਦੋਸਤਾਂ ਨੂੰ ਨਾਮ ਦੇ ਕੇ ਨਮਸਕਾਰ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੈਨੂੰ ਸ਼ਾਂਤੀ ਪ੍ਰਾਪਤ ਹੋਵੇ। ਸਾਡੇ ਮਿੱਤਰ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤਰਾਂ ਨੂੰ ਨਾਮ ਲੈ ਲੈ ਕੇ ਸੁੱਖ-ਸਾਂਦ ਆਖੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تینُوں تسلّی مِلدی رہے۔ ایس تھاں دے دوست تینُوں سلام آکھدے نیں توں اوس تھاں دیاں دوستاں نُوں اِک اِک کر کے سلام آکھیں۔
Punjabi Standard Bible (Punjabi Standard Bible) 2023
ਤੈਨੂੰ ਸ਼ਾਂਤੀ ਮਿਲੇ। ਸਾਡੇ ਮਿੱਤਰ ਤੈਨੂੰ ਸਲਾਮ ਕਹਿੰਦੇ ਹਨ। ਆਪਣੇ ਸਾਰੇ ਮਿੱਤਰਾਂ ਨੂੰ ਨਾਮ ਲੈ ਕੇ ਸਲਾਮ ਕਹੀਂ।